Friday, April 3, 2026
spot_img
spot_img

ਰੋਡਵੇਜ਼ Bus ਦਾ ਕਹਿਰ, ਵਾਪਰਿਆ ਵੱਡਾ ਹਾਦਸਾ, ਇੱਕ ਦੀ ਮੌਤ 2 ਦੀ ਹਾਲਤ ਨਾਜ਼ੁਕ

Date:

spot_img

Jalandhar News 22 ਜਨਵਰੀ : ਜਲੰਧਰ ਸਥਿਤ ਪਠਾਨਕੋਟ ਨੈਸ਼ਨਲ ਹਾਈਵੇਅ (National Highway) ‘ਤੇ ਪੰਜਾਬ ਰੋਡਵੇਜ਼ (Punjab Roadways) ਦੀ ਬੱਸ ਨਾਲ ਅੱਜ ਵੱਡਾ ਹਾਦਸਾ ਵਾਪਰਣ ਦਾ ਮਾਮਲਾ ਸਾਹਮਣੇ ਆਇਆ ਹੈ। ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਪਿੰਡ ਰਾਊਵਾਲੀ ਦੇ ਮੋੜ ‘ਤੇ ਤੇਜ਼ ਰਫ਼ਤਾਰ ਰੋਡਵੇਜ਼ ਦੀ ਬੱਸ ਦੇ ਚਾਲਕ ਨੇ ਦੋ ਔਰਤਾਂ ਅਤੇ ਇਕ ਮੋਟਰਸਾਈਕਲ ਸਵਾਰ ਨੂੰ ਦਰੜ ਦਿੱਤਾ। ਇਸ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ, ਅਤੇ ਦੋ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ Dallewal ਦੀ ਸਿਹਤ ਰਿਪੋਰਟ Supreme Court ‘ਚ ਕਰੇਗੀ ਪੇਸ਼, ਸੁਣਵਾਈ ਅੱਜ

ਦੱਸ ਦਈਏ ਕਿ ਇਹ ਹਾਦਸਾ ਸਵੇਰੇ 8 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਬੱਸ ਪਠਾਨਕੋਟ ਤੋਂ ਜਲੰਧਰ ਵੱਲ ਆ ਰਹੀ ਸੀ ਤਾਂ ਪੰਜਾਬ ਰੋਡਵੇਜ਼ ਦੀ ਬੱਸ, ਬਾਈਕ ਅਤੇ ਰੇਹੜੀ ਵਿਚਕਾਰ ਟੱਕਰ ਹੋ ਗਈ। ਮਿਲੀ ਜਾਣਕਾਰੀ ਅਨੂਸਾਰ ਬਾਈਕ ਸਵਾਰ ਦੀ ਮੌਤ ਹੋ ਗਈ ਹੈ। ਉੱਥੇ ਹੀ ਰੇਹੜੀ ਦੇ ਨਾਲ ਜਾ ਰਹੇ 2 ਲੋਕ ਜ਼ਖ਼ਮੀ ਹੋ ਗਏ। ਤੁਹਾਨੂੰ ਦੱਸ ਦਈਏ ਕਿ ਜਿੱਥੇ ਇਹ ਹਾਦਸਾ ਹੋਇਆ ਹੈ, ਉਹ ਐਕਸੀਡੈਂਟ ਪ੍ਰੋਨ ਜੋਨ ਹੈ। ਬੱਸ ਡਰਾਈਵਰ ਵੱਲੋਂ ਬ੍ਰੇਕ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਹ ਹਾਦਸਾ ਇਸ ਲਈ ਵਾਪਰਿਆ ਕਿਉਂਕਿ ਬਾਈਕ ਅਤੇ ਰੇਹੜੀ ਇੱਕ ਦੂਜੇ ਦੇ ਬਹੁਤ ਨੇੜੇ ਸਨ।

ਇਹ ਵੀ ਪੜ੍ਹੋ 👉
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite

LEAVE A REPLY

Please enter your comment!
Please enter your name here

Share post:

spot_img

Popular

More like this
Related

ਕਿਸਾਨਾਂ ਨੂੰ ਸਮੇਂ ‘ਤੇ ਗੁਣਵੱਤਾਪੂਰਣ ਬੀਜ ਉਪਲਬਧ ਕਰਾਉਣਾ ਸਰਕਾਰ ਦੀ ਪ੍ਰਾਥਮਿਕਤਾ:ਖੇਤੀਬਾੜੀ ਮੰਤਰੀ

👉ਵਿਭਾਗ ਦੀ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ Haryana...

हरियाणा में ‘ज्ञान भारतम’ पांडुलिपि सर्वे;मुख्य सचिव ने दिया समयबद्ध सर्वेक्षण पर जोर

Haryana News:हरियाणा के मुख्य सचिव श्री अनुराग रस्तोगी ने...

बजट घोषणाओं पर एक महीने में ही तेज़ अमल

👉 मुख्यमंत्री नायब सिंह सैनी ने प्रशासनिक सचिवों के साथ...

ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

👉ਵੱਖ-ਵੱਖ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ 👉ਕਿਹਾ ; ਨੌਜਵਾਨਾਂ...