Punjab ‘ਚ ਲਾਗੂ ਹੋਇਆ ਬੇਅਦਬੀ ਕਾਨੂੰਨ; ਰਾਜਪਾਲ ਨੇ ਦਿੱਤੀ ਮੰਨਜੂਰੀ

Date:

spot_img

👉ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਵਿਸ਼ੇਸ ਸੈਸ਼ਨ ‘ਚ ਪਾਸ ਕਰਵਾਇਆ ਸੀ ਬਿੱਲ
Punjab News: Sacrilege law; ਪਿਛਲੇ ਕਈ ਸਾਲਾਂ ਦੀ ਮੰਗ ਨੂੰ ਪੂਰਾ ਕਰਦਿਆਂ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਲੰਘੀ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ ਸੈਸ਼ਨ ਸੱਦ ਦੇ ਪਾਸ ਕਰਵਾਏ ਬੇਅਦਬੀ ਸੋਧ ਬਿੱਲ ਨੂੰ ਰਾਜਪਾਲ ਵੱਲੋਂ ਮੰਨਜੂਰੀ ਦੇ ਦਿੱਤੀ ਗਈ ਹੈ। ਰਾਜਪਾਲ ਦੀ ਮੰਨਜੂਰੀ ਤੋਂ ਬਾਅਦ ਹੁਣ ਇਹ ਬਿੱਲ ਲਾਗੂ ਹੋ ਗਿਆ ਹੈ ਤੇ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜਾ ਮਿਲੇਗੀ। ਰਾਜਪਾਲ ਵੱਲੋਂ ਮੰਨਜੂਰ ਕੀਤੇ ਬਿੱਲ ਦੀ ਕਾਪੀ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੋਸਲ ਮੀਡੀਆ ‘ਤੇ ਜਾਰੀ ਕਰਕੇ ਜਾਣਕਾਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ Dhuri News; ਮੰਦਭਾਗੀ ਖ਼ਬਰ, ਟਰੈਕਟਰ ਤੋਂ ਡਿੱਗਣ ਕਾਰਨ 15 ਸਾਲਾਂ ਲੜਕੇ ਦੀ ਹੋਈ ਮੌ/ਤ

ਮੁੱਖ ਮੰਤਰੀ ਨੇ ਲਿਖਿਆ ਹੈ ਕਿ, ‘‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲ ਉੱਤੇ ਮਾਣਯੋਗ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਦਸਤਖ਼ਤ ਕਰ ਦਿੱਤੇ ਹਨ..ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ..ਮੇਰੇ ਵਰਗੇ ਨਿਮਾਣੇ ਤੋਂ ਇਹ ਸੇਵਾ ਲੈਣ ਲਈ ਵਾਹਿਗੁਰੂ ਜੀ ਦਾ ਕੋਟਿਨ- ਕੋਟ ਧੰਨਵਾਦ..ਸਮੂਹ ਸੰਗਤ ਦਾ ਸ਼ੁਕਰਾਨਾ..।” ਦਸਣਾ ਬਣਦਾ ਹੈ ਕਿ ਜਗਤ ਜੋਤ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਸਤਕਾਰ (ਸੋਧ ਬਿੱਲ) 2026 ਵਿਚ ਕਾਫ਼ੀ ਸਖ਼ਤ ਸੋਧਾਂ ਕੀਤੀਆਂ ਗਈਆਂ ਹਨ, ਜਿਸਦੇ ਤਹਿਤ 10 ਤੋਂ ਲੈ ਕੇ ਊਮਰ ਕੈਦ ਤੱਕ ਦੀ ਸਜ਼ਾ ਪ੍ਰਵਾਧਾਨ ਕੀਤਾ ਗਿਆ ਹੈ। ਇਸਤੋਂ ਇਲਾਵਾ ਲੱਖਾਂ ਰੁਪਏ ਜੁਰਮਾਨੇ ਵੀ ਕੀਤਾ ਜਾਣਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ। 

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...