ਦੁਖਦਾਈ ਖ਼ਬਰ; ਬਠਿੰਡਾ ਦੇ ਨਾਮੀਂ ਵਕੀਲ ਦਾ ਅਚਨਚੇਤ ਦੇਹਾਂਤ, ਅੰਤਿਮ ਸੰਸਕਾਰ ਅੱਜ

Date:

spot_img

Bathinda News: ਬਠਿੰਡਾ ਇਲਾਕੇ ਦੇ ਨਾਮਵਾਰ ਸੀਨੀਅਰ ਵਕੀਲ ਬਲਵੰਤ ਸਿੰਘ ਢਿੱਲੋਂ 78 ਸਾਲ (Balwant Singh Dhillon) ਅਚਨਚੇਤ ਵਿਛੋੜਾ ਦੇ ਗਏ ਹਨ। ਉਨ੍ਹਾਂ ਨੂੰ ਬੀਤੀ ਰਾਤ ਅਚਾਨਕ ਸਿਹਤ ਸਬੰਧੀ ਸਮੱਸਿਆ ਆਈ, ਜਿਸਤੋਂ ਬਾਅਦ ਜਾਂਚ ਲਈ ਬਠਿੰਡਾ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਆਂਦਾ ਗਿਆ। ਸੂਚਨਾ ਮੁਤਾਬਕ ਸਾਈਲੈਂਟ ਅਟੈਕ ਦੇ ਨਾਲ ਇੱਥੇ ਉਨ੍ਹਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋSSD Girls College Bathinda ਨੇ ਕੈਂਪਸ ਪਹੁੰਚਯੋਗਤਾ ਨੂੰ ਵਧਾਉਣ ਲਈ ਅਤਿ-ਆਧੁਨਿਕ ਲਿਫਟ ਸਹੂਲਤ ਦਾ ਉਦਘਾਟਨ ਕੀਤਾ

ਉਹ ਆਪਣੇ ਪਿੱਛੇ ਦੋ ਪੁੱਤਰ ਐਡਵੋਕੇਟ ਵਰਿੰਦਰ ਸਿੰਘ ਢਿੱਲੋ ਅਤੇ ਐਡਵੋਕੇਟ ਜਤਿੰਦਰ ਸਿੰਘ ਢਿੱਲੋ ਸਮੇਤ ਭਰਿਆ ਪ੍ਰਵਾਰ ਛੱਡ ਗਏ। ਐਡਵੋਕੇਟ ਢਿੱਲੋਂ ਦੇ ਨਜ਼ਦੀਕੀ ਸਾਥੀ ਐਡਵੋਕੇਟ ਮਹਿੰਦਰ ਸਿੰਘ ਸਿੱਧੂ ਨੇ ਦਸਿਆ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਐਤਵਾਰ ਨੂੰ ਦੁਪਿਹਰ 12 ਵਜੇਂ ਬਠਿੰਡਾ ਸਥਿਤ ਸ਼ਮਸਾਨਘਾਟਨ, ਨੇੜੇ ਅਨਾਜ਼ ਮੰਡੀ ਵਿਖੇ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

    ਇਹ ਵੀ ਪੜ੍ਹੋ 👉   👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ...

ਜ਼ਿਲ੍ਹੇ ’ਚ ਪੋਲਿੰਗ ਬੂਥਾਂ ‘ਤੇ ਲੱਗੇ ਵਿਸ਼ੇਸ਼ ਐਸ.ਆਈ.ਆਰ ਕੈਂਪ

👉ਵੋਟਰ ਸੇਵਾਵਾਂ ਲਈ ਹੈਲਪਲਾਈਨ ਨੰਬਰ 1950 'ਤੇ ਕੀਤਾ ਜਾ...