Tuesday, February 3, 2026

ਸੋਗੀ ਖ਼ਬਰ: ਥਾਣਾ ਮੁਖੀ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦੇਹਾਂਤ

Date:

spot_img

ਸਪੀਕਰ ਤੇ ਹੋਰ ਉੱਚ ਅਧਿਕਾਰੀਆਂ ਨੇ ਜਤਾਇਆ ਦੁੱਖ
ਫ਼ਰੀਦਕੋਟ, 18 ਦਸੰਬਰ: ਥਾਣਾ ਸਦਰ ਫਰੀਦਕੋਟ ਦੇ ਐਸ.ਐਚ.ਓ ਇੰਸਪੈਕਟਰ ਬਲਜੀਤ ਸਿੰਘ ਜਟਾਨਾ ਦਾ ਅੱਜ ਸਵੇਰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਇਸ ਬੇਵਕਤੀ ਮੌਤ ਉਪਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਸ ਬਹਾਦਰ ਤੇ ਮਿਹਨਤੀ ਪੁਲਿਸ ਅਫ਼ਸਰ ਦੇ ਅਚਨਚੇਤ ਦੇਹਾਂਤ ਦੀ ਖਬਰ ਸੁਣਕੇ ਮਨ ਬਹੁਤ ਵਿਚਲਿਤ ਹੋਇਆ,

ਇਹ ਵੀ ਪੜ੍ਹੋ Jalandhar News: ’ਅਰਪਣ ਸਮਾਰੋਹ’: ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ

ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕਰਦਾ ਹੋਇਆ ਗੁਰੂ ਚਰਨਾਂ ਵਿੱਚ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਹੋਈ ਆਤਮਾ ਨੂੰ ਆਪਣੇ ਚਰਨਾ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਸਮੇਤ ਰਿਸ਼ਤੇਦਾਰਾਂ, ਦੋਸਤਾਂ ਮਿੱਤਰਾਂ ਅਤੇ ਸਹਿ ਕਰਮੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।। ਇਸਤੋਂ ਇਲਾਵਾ ਉਨ੍ਹਾਂ ਦੀ ਮੌਤ ’ਤੇ ਫਰੀਦਕੋਟ ਦੇ ਐਸਐਸਪੀ ਡਾ ਪ੍ਰਗਿਆ ਜੈਨ ਤਂੋ ਇਲਾਵਾ ਹੋਰਨਾਂ ਪੁਲਿਸ ਅਧਿਕਾਰੀਆਂ ਨੇ ਵੀ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

 

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

LEAVE A REPLY

Please enter your comment!
Please enter your name here

Share post:

spot_img

Popular

More like this
Related

Vigilance Bureau ਵੱਲੋਂ 18000 ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਵਕਫ਼ ਬੋਰਡ ਦੇ ਅਧਿਕਾਰੀ ਸਮੇਤ ਦੋ ਕਾਬੂ

SBS Nagar News:ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ...

Summer hill Convent School Bathinda ਵੱਲੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ

Bathinda News:ਸਮਰ ਹਿੱਲ ਕਾੱਨਵੈਂਟ ਸਕੂਲ, ਬਠਿੰਡਾ ਵਿਖੇ ਦਸਵੀਂ ਜਮਾਤ...