Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਵਿਦਿਆਰਥੀ ਵਿੰਗ (ਐਸ.ਓ.ਆਈ) ਦੇ ਪ੍ਰਧਾਨ ਸ. ਰਣਬੀਰ ਸਿੰਘ ਢਿੱਲੋਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ 11 ਜਿਲਿਆਂ ਦੇ ਜਿਲਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ। ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਐਸ.ਓ.ਆਈ ਦੇ ਜਿਹਨਾਂ ਮਿਹਨਤੀ ਵਿਦਿਆਰਥੀ ਆਗੂਆਂ ਨੂੰ ਵੱਖ—ਵੱਖ 11 ਜਿਲਿਆਂ ਦਾ ਪ੍ਰਧਾਨ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ 👉Sri Muktsar Sahib Police ਨੂੰ ਮਿਲੀ ਵੱਡੀ ਸਫਲਤਾ: ਲੱਖਾਂ ਰੁਪਏ ਦੀ ਚੋਰੀ ਦਾ ਮਾਮਲਾ ਟਰੇਸ, 3 ਗ੍ਰਿਫ਼ਤਾਰ
ਉਹਨਾਂ ਵਿੱਚ ਸ. ਹਰਪ੍ਰੀਤ ਸਿੰਘ ਬੰਟੀ ਜਵੰਧਾ ਪ੍ਰਧਾਨ ਜਿਲਾ ਬਰਨਾਲਾ, ਸ਼੍ਰੀ ਜਸ਼ਨ ਦੁੱਗਲ ਜਿਲਾ ਫਰੀਦਕੋਟ, ਸ. ਸਹਿਜਪ੍ਰੀਤ ਸਿੰਘ ਧਾਲੀਵਾਲ ਜਿਲਾ ਫਤਿਹਗੜ੍ਹ ਸਾਹਿਬ, ਸ. ਗੁਰਸਿਮਰ ਸਿੰਘ ਜਿਲਾ ਕਪੂਰਥਲਾ, ਸ. ਹਰਪ੍ਰੀਤ ਸਿੰਘ ਹੰਸ ਪ੍ਰਧਾਨ ਜਿਲਾ ਲੁਧਿਆਣਾ (ਸ਼ਹਿਰੀ), ਸ. ਗੱਜਣ ਸਿੰਘ ਭੱਟੀ ਜਿਲਾ ਰੋਪੜ, ਸ੍ਰੀ ਅਨਹਦ ਪ੍ਰਭਾਕਰ ਜਿਲਾ ਪਠਾਨਕੋਟ (ਸ਼ਹਿਰੀ), ਸ. ਵਰਿੰਦਰ ਸਿੰਘ ਨਾਭਾ ਜਿਲਾ ਪਟਿਆਲਾ (ਦਿਹਾਤੀ), ਸ. ਸਹਿਜਪ੍ਰੀਤ ਸਿੰਘ ਸਾਹਨੀ ਪਟਿਆਲਾ (ਸ਼ਹਿਰੀ) ਅਤੇ ਸ਼੍ਰੀ ਭਰਤਵੀਰ ਭੁੰਬਲਾ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਨਾਮ ਸ਼ਾਮਲ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


