ਬਠਿੰਡਾ ‘ਚ ਸਫ਼ਾਈ ਸੇਵਕਾਂ ਤੇ ਸੀਵਰੇਜ ਕਾਮਿਆਂ ਵੱਲੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ

Date:

spot_img

Bathinda News: ਬਠਿੰਡਾ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਸੇਫ਼ਕਾਂ ਅਤੇ ਸੀਵਰੇਜ ਕਾਮਿਆਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇੰਨ੍ਹਾਂ ਕਾਮਿਆਂ ਦੀ ਹੜਤਾਲ ਕਾਰਨ ਜਿੱਥੇ ਸ਼ਹਿਰ ਦੀ ਸਫ਼ਾਈ ਬੰਦ ਹੋ ਗਈ, ਉਥੇ ਘਰ-ਘਰ ਤੋਂ ਕੂੜਾ ਇਕੱਠਾ ਕਰਨਾ ਵੀ ਬੰਦ ਕਰ ਦਿੱਤਾ ਹੈ। ਜਿਸਦੇ ਨਾਲ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਵਾਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।

ਇਹ ਵੀ ਪੜ੍ਹੋ 👉Amritsar ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਸੂਚਨਾ ਮੁਤਾਬਕ ਸਫ਼ਾਈ ਤੇ ਸੀਵਰੇਜ਼ ਕਾਮੇ ਸ਼ਨੀਵਾਰ ਸਵੇਰੇ ਨਗਰ ਨਿਗਮ ਦਫਤਰ ਦੇ ਅੱਗੇ ਇਕੱਠੇ ਹੋ ਕੇ ਧਰਨੇ ਉੱਪਰ ਬੈਠ ਗਏ ਹਨ ਤੇ ਪੰਜਾਬ ਸਰਕਾਰ ਅਤੇ ਨਿਗਮ ਵਿਰੁੱਧ ਨਾਅਰੇਬਾਜ਼ੀ ਕੀਤੀ। ਨਿਗਮ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਮੁਲਾਜਮ ਆਗੂਆਂ ਨੇ ਦੋਸ਼ ਲਗਾਇਆ ਕਿ ਪਿਛਲੇ ਸਮੇਂ ਦੌਰਾਨ ਸਰਕਾਰ ਅਤੇ ਨਿਗਮ ਪ੍ਰਸ਼ਾਸਨ ਨੇ ਆਊਟਸੋਰਸ ਕੀਤੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ। ਪ੍ਰੰਤੂ ਹਾਲੇ ਤੱਕ ਇਸ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਐਲਾਨ ਕੀਤਾ ਕਿ ਜਦ ਤੱਕ ਉਨ੍ਹਾਂ ਦੀ ਮੰਗ ਨਹੀਂ ਮੰਗ ਪੂਰੀ ਨਹੀਂ ਕੀਤੀ ਜਾਂਦੀ ਹੈ, ਉਨ੍ਹਾਂ ਸਮਾਂ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਬੇਸਬਾਲ ਅੰਡਰ-17 ਲੜਕਿਆਂ ਵਿੱਚ ਫਿਰੋਜ਼ਪੁਰ ਬਣਿਆ ਚੈਂਪੀਅਨ

Bathinda News: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀਮਤੀ ਮਮਤਾ...

Punjab Police ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

👉ਉੱਚ ਜੋਖ਼ਮ ਵਾਲੇ ਖੇਤਰਾਂ ਵਿੱਚ ਕਾਰਵਾਈਯੋਗ ਦਖ਼ਲ ਦੀ ਸ਼ੁਰੂਆਤ...

Minister Harbhajan Singh ETO ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

👉ਲੋਕ ਨਿਰਮਾਣ ਮੰਤਰੀ ਵੱਲੋਂ ਪ੍ਰਾਜੈਕਟ ਸਬੰਧੀ ਸਮਾਂ ਸੀਮਾਂ ਤੈਅ...