ਸਟੇਟ ਬਾਡੀ ਅਤੇ 19 ਜਿਲਾ ਪ੍ਰਧਾਨਾਂ ਦਾ ਐਲਾਨ
ਚੰਡੀਗੜ੍ਹ 4 ਮਾਰਚ— ਯੂੁਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਆਦੇਸ਼ ਮੁਤਾਬਿਕ ਅਤੇ ਸ. ਬਿਕਰਮ ਸਿੰਘ ਮਜੀਠੀਆ ਸਰਪ੍ਰਸਤ, ਯੁੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦੀ ਦੂਜੀ ਸੁੂਚੀ ਜਾਰੀ ਕਰ ਦਿੱਤੀ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਸੂਚੀ ਜਾਰੀ ਕਰਦੇ ਹੋਏ ਸ. ਝਿੰਜਰ ਨੇ ਦੱਸਿਆ ਕਿ ਅੱਜ ਦੀ ਸੂਚੀ ਵਿੱਚ ਯੂਥ ਦੀ ਕੋਰ ਕਮੇਟੀ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨਾਂ, ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 19 ਜ਼ਿਲਿਆਂ ਦੇ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਉਹਨਾਂ ਦੇ ਨਾਲ ਯੂਥ ਵਿੰਗ ਦੇ ਸਕੱਤਰ ਜਨਰਲ ਸ. ਤਜਿੰਦਰ ਸਿੰਘ ਨਿੱਝਰ ਅਤੇ ਸ. ਅਕਾਸ਼ਦੀਪ ਸਿੰਘ ਮਿੱਡੂਖੇੜਾ, ਸ. ਪ੍ਰਭਜੋਤ ਸਿੰਘ ਧਾਲੀਵਾਲ ਅਤੇ ਸ. ਮਨਜੀਤ ਸਿੰਘ ਮਲਕਪੁਰ ਮੇਂਬਰ ਕੋਰ ਕਮੇਟੀ ਵੀ ਹਾਜਰ ਸਨ।
ਮੁੱਖ ਮੰਤਰੀ ਨੇ 113 ਪਰਿਯੋਜਨਾਵਾਂ ਨੂੰ ਦਿੱਤੀ ਮੰਜੂਰੀ
ਸਰਬਜੀਤ ਸਿੰਘ ਝਿੰਜਰ ਨੇ ਦੱਸਿਆ ਕਿ ਜਿਹਨਾਂ ਮਿਹਨਤੀ ਆਗੂਆਂ ਨੂੰ ਜਿਲਾ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਨਵਜਿੰਦਰਪਾਲ ਸਿੰਘ ਗਾਂਧੀ ਪ੍ਰਧਾਨ ਜਿਲਾ ਅੰਮ੍ਰਿਤਸਰ (ਦਿਹਾਤੀ), ਸ. ਹਸਰਤ ਸਿੰਘ ਕੁਲਾਰ ਪ੍ਰਧਾਨ ਬਠਿੰਡਾ (ਸ਼ਹਿਰੀ), ਸ. ਕਮਲਦੀਪ ਸਿੰਘ ਪ੍ਰਧਾਨ ਬਠਿੰਡਾ (ਦਿਹਾਤੀ), ਸ. ਅਵਤਾਰ ਸਿੰਘ ਜਾਗਲ ਪ੍ਰਧਾਨ ਜਿਲਾ ਬਰਨਾਲਾ (ਸ਼ਹਿਰੀ), ਸ਼੍ਰੀ ਸੰਦੀਪ ਕੁਮਾਰ ਸਿੱਪਾ ਪ੍ਰਧਾਨ ਬਰਨਾਲਾ (ਦਿਹਾਤੀ), ਸ. ਰਵਿੰਦਰ ਸਿੰਘ ਬੱਬਲ ਫਰੀਦਕੋਟ, ਸ. ਹਰਮੀਤ ਸਿੰਘ ਖਾਹੀ ਪ੍ਰਧਾਨ ਜਿਲਾ ਫਿਰੋਜਪੁਰ (ਸ਼ਹਿਰੀ), ਐਡਵੋਕੇਟ ਚਿਤਵੀਰ ਸਿੰਘ ਪ੍ਰਧਾਨ ਜਿਲਾ ਫਿਰੋਜਪੁਰ (ਦਿਹਾਤੀ), ਸ. ਮਨਦੀਪ ਸਿੰਘ ਪਨੈਚ ਜਿਲਾ ਫਤਿਹਗੜ੍ਹ ਸਾਹਿਬ (ਦਿਹਾਤੀ), ਸ. ਸਰਬਜੀਤ ਸਿੰਘ ਲਾਡੀ ਪ੍ਰਧਾਨ ਫਤਿਹਗੜ੍ਹ ਸਾਹਿਬ (ਸ਼ਹਿਰੀ), ਸ. ਕਿਰਨਪ੍ਰੀਤ ਸਿੰਘ ਪ੍ਰਧਾਨ ਗੁਰਦਾਸਪੁਰ (ਸ਼ਹਿਰੀ), ਸ. ਜਗਰੂਪ ਸਿੰਘ ਸ਼ਾਹਪੁਰ ਪ੍ਰਧਾਨ ਜਿਲਾ ਗੁਰਦਾਸਪੁਰ (ਦਿਹਾਤੀ), ਸ. ਗਗਨਦੀਪ ਸਿੰਘ ਗੱਗੀ, ਪ੍ਰਧਾਨ ਜਲੰਧਰ (ਸ਼ਹਿਰੀ), ਸ. ਵਿਪਨਦੀਪ ਸਿੰਘ ਸੰਨੀ ਪ੍ਰਧਾਨ ਜਿਲਾ ਜਲੰਧਰ (ਦਿਹਾਤੀ), ਸ. ਮਨਵੀਰ ਸਿੰਘ ਵਡਾਲਾ ਪ੍ਰਧਾਨ ਜਿਲਾ ਕਪੂਰਥਲਾ (ਦਿਹਾਤੀ), ਸ. ਅਕਾਸ਼ਦੀਪ ਸਿੰਘ ਭੱਠਲ ਜਿਲਾ ਪ੍ਰਧਾਨ ਲੁਧਿਆਣਾ (ਸ਼ਹਿਰੀ)।
ਕੌਮਾਂਤਰੀ ਮਹਿਲਾ ਦਿਵਸ ‘ਤੇ ਸ਼ਲਾਘਾਯੋਗ ਯੋਗਦਾਨ ਦੇਣ ਵਾਲੀ ਮਹਿਲਾਵਾਂ ਨੁੰ ਕੀਤਾ ਜਾਵੇਗਾ ਸਨਮਾਨਿਤ- ਕਮਲੇਸ਼ ਢਾਂਡਾ
ਸ. ਬਲਕਰਨ ਸਿੰਘ ਬਾਜਵਾ ਪ੍ਰਧਾਨ ਲੁਧਿਆਣਾ (ਦਿਹਾਤੀ), ਸ. ਜੋਬਨਪ੍ਰੀਤ ਸਿੰਘ ਪ੍ਰਧਾਨ ਪੁਲਿਸ ਜਿਲਾ ਖੰਨਾ, ਸ਼੍ਰੀ ਖਿਜਾਰ ਅਲੀ ਖਾਨ ਪ੍ਰਧਾਨ ਜਿਲਾ ਮਲੇਰਕੋਟਲਾ (ਸ਼ਹਿਰੀ), ਸ਼ੀ੍ਰ ਇਰਫਾਨ ਖਾਨ ਪ੍ਰਧਾਨ ਮਲੇਰਕੋਟਲਾ (ਦਿਹਾਤੀ), ਇੰਜਨੀਅਰ ਹਨੀਸ਼ ਬਾਂਸਲ ਪ੍ਰਧਾਨ ਮਾਨਸਾ (ਸ਼ਹਿਰੀ), ਸ. ਦਲਬੀਰ ਸਿੰਘ ਚੱਕ ਅਲੀਸ਼ੇਰ ਪ੍ਰਧਾਨ ਮਾਨਸਾ (ਦਿਹਾਤੀ), ਸ. ਲਵਪ੍ਰੀਤ ਸਿੰਘ ਈਨਾਖੇੜਾ ਪ੍ਰਧਾਨ ਜਿਲਾ ਸ਼੍ਰੀ ਮੁਕਤਸਰ ਸਾਹਿਬ (ਦਿਹਾਤੀ), ਸ. ਨਵਜਿੰਦਰ ਸਿੰਘ ਮਾਨ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ (ਸ਼ਹਿਰੀ), ਸ਼੍ਰੀ ਦੇਵ ਅਸ਼ੀਸ਼ ਮਲਿਕ ਪ੍ਰਧਾਨ ਮੋਗਾ (ਸ਼ਹਿਰੀ), ਸ. ਹਰਜੋਤ ਸਿੰਘ ਡੇਮਰੂ ਪ੍ਰਧਾਨ ਜਿਲਾ ਮੋਗਾ (ਦਿਹਾਤੀ), ਸ. ਕਰਨਵੀਰ ਸਿੰਘ ਸਾਹਨੀ ਪ੍ਰਧਾਨ ਪਟਿਆਲਾ (ਸ਼ਹਿਰੀ), ਸ. ਅੰਮ੍ਰਿਤਪਾਲ ਸਿੰਘ ਲੰਗ ਪ੍ਰਧਾਨ ਪਟਿਆਲਾ-1 (ਦਿਹਾਤੀ ਹਲਕਾ ਸਮਾਣਾ, ਸ਼ਤਰਾਣਾ ਅਤੇ ਰਾਜਪੁਰਾ), ਸ. ਧਰਮਿੰਦਰ ਸਿੰਘ ਭੋਜੋਮਾਜਰੀ ਪ੍ਰਧਾਨ ਪਟਿਆਲਾ (ਦਿਹਾਤੀ 2 ਹਲਕਾ ਨਾਭਾ, ਘਨੌਰ, ਸਨੌਰ), ਸ. ਗੁਰਪ੍ਰੀਤ ਸਿੰਘ ਗੁਰੂ ਪਠਾਨਕੋਟ (ਸਹਿਰੀ), ਸ. ਜਸਪ੍ਰੀਤ ਸਿੰਘ ਰਾਣਾ ਪਠਾਨਕੋਟ (ਦਿਹਾਤੀ), ਸ਼ੀ੍ਰ ਰਾਣਾ ਆਦੇਸ਼ ਅਗੰਮਪੁਰ ਜਿਲਾ ਰੋਪੜ (ਦਿਹਾਤੀ) ਅਤੇ ਸ. ਜਗਜੀਤ ਸਿੰਘ ਚੋਹਲਾ ਪ੍ਰਧਾਨ ਜਿਲਾ ਤਰਨ ਤਾਰਨ (ਦਿਹਾਤੀ) ਦੇ ਨਾਮ ਸ਼ਾਮਲ ਹਨ।