spot_img
spot_img

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਿੰਨ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ

Date:

spot_img

👉ਕਮਿਸ਼ਨ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਸਬੰਧੀ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ
Chandigarh News:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਲ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਅਖ਼ਬਾਰਾਂ ਰਾਹੀਂ ਧਿਆਨ ਵਿੱਚ ਆਏ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪਹਿਲਾ ਨੋਟਿਸ ਐਸ.ਐਸ.ਪੀ. ਬਰਨਾਲਾ ਨੂੰ ਜਾਰੀ ਕੀਤਾ ਗ਼ਿਆ ਹੈ, ਉਨ੍ਹਾਂ ਤੋਂ ਸਫ਼ਾਈ ਕਰਚਾਰੀਆਂ ੳੱਤੇ ਹੋਏ ਲਾਠੀਚਾਰਚ ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ।

ਇਹ ਵੀ ਪੜ੍ਹੋ  ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਕੇਜਰੀਵਾਲ

ਸ. ਗੜ੍ਹੀ ਨੇ ਦੱਸਿਆ ਕਿ ਇਸੇ ਤਰ੍ਹਾਂ ਦੂਜੇ ਮਾਮਲੇ ਵਿੱਚ ਜਲੰਧਰ ਜ਼ਿਲ੍ਹੇ ਦੇ ਐਸਐਸਪੀ ਤੋਂ ਹਲਕਾ ਫਿਲੋਰ ਨਿਵਾਸੀ ਅਨੂ ਨਾਮਕ ਅਨੁਸੂਚਿਤ ਜਾਤੀ ਦੀ ਲੜਕੀ ਦੇ ਕਤਲ ਮਾਮਲੇ ਵਿੱਚ ਕਾਰਵਾਈ ਨਾ ਹੋਣ ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ। ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਤੋਂ ਪਿੰਡ ਸਹੂੰਗੜਾ ਦੇ ਸ਼ਮਸ਼ਾਨਘਾਟ ਸਬੰਧੀ ਇੱਕ ਮਾਮਲੇ ਵਿੱਚ ਰਿਪੋਰਟ ਤਲਬ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਮਾਮਲਿਆਂ ਵਿੱਚ 28 ਜੁਲਾਈ ਨੂੰ ਰਿਪੋਰਟ ਤਲਬ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਨਜਇਜ਼ ਸ਼ਰਾਬ ਤਸਕਰੀ ਦਾ ਮੁੜ ਅੱਡਾ ਬਣਨ ਲੱਗਿਆ ਬਠਿੰਡਾ; 15 ਦਿਨਾਂ ‘ਚ ਤਿੰਨ ਵੱਡੀਆਂ ਖੇਪਾਂ ਬਰਾਮਦ

👉ਐਕਸਾਈਜ਼ ਵਿਭਾਗ ਹੱਥ ਤੇ ਹੱਥ ਧਰ ਕੇ ਬੈਠਿਆਂ; ਸਰਾਬ...