Punjab News: ਪੰਜਾਬ ਦੇ ਵਿਚ ਮੌਜੂਦਾ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਸੂਬੇ ਦੇ ਸਮੂਹ ਸਕੂਲਾਂ ਵਿਚ ਚੱਲ ਰਹੀਆਂ ਛੁੱਟੀਆਂ ਵਿਚ ਵਾਧਾ ਕਰ ਦਿੱਤਾ ਹੈ। ਇਸ ਸਬੰਧੀ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸਲ ਮੀਡੀਆ ‘ਤੇ ਇਸਦੀ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ ਹੜ੍ਹਾਂ ਦਾ ਕਹਿਰ; ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ, ਮੰਗੇ 60 ਹਜ਼ਾਰ ਕਰੋੜ
ਉਨ੍ਹਾਂ ਲਿਖਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਹੁਣ ਸੂਬੇ ਦੇ ਸਮੂਹ ਸਰਕਾਰੀ, ਏਡਿਡ, ਪ੍ਰਾਈਵੇਟ ਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ 3 ਸਤੰਬਰ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਵੀ 27 ਤੋਂ 30 ਅਗਸਤ ਤੱਕ ਛੁੱਟੀਆਂ ਕੀਤੀਆਂ ਗਈਆਂ ਸਨ ਜਦਕਿ ਅੱਜ ਐਤਵਾਰ ਦੀ ਛੂੱਟੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













