Punjab News : Punjab ਦੇ ਵਿਚ ਮੌਸਮ ‘ਚ ਆਈ ਤਬਦੀਲੀ ਨੂੰ ਦੇਖਦਿਆਂ ਸੂਬੇ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਹੈ। ਜਾਰੀ ਆਦੇਸ਼ਾਂ ਦੇ ਮੁਤਬਾਕ ਹੁਣ ਭਲਕੇ 1 ਅਕਤੂਬਰ ਤੋਂ ਸਕੂਲ ਸਵੇਰੇ 8 ਵਜੇਂ ਦੀ ਬਜਾਏ 8:30 ਵਜੇਂ ਲੱਗਣਗੇ।
ਇਹ ਵੀ ਪੜ੍ਹੋ 👉ਅਕਾਲੀ ਦਲ ਵਿਚੋਂ ਬਰਖਾਸਤ ਰੂਪ ਕੌਰ ਸੰਧੂ ਨੂੰ ਧਮਕੀਆਂ ਮਿਲਣ ਤੋਂ ਬਾਅਦ ਮਿਲੀ ਪੁਲਿਸ ਸੁਰੱਖਿਆ
ਇਸੇ ਤਰ੍ਹਾਂ ਸਕੂਲਾਂ ਵਿਚ ਪ੍ਰਾਈਮਰੀ ਸਕੂਲਾਂ ਵਿਚ ਛੁੱਟੀ 2 ਵਜੇਂ ਦੀ ਬਜਾਏ 2:30 ਵਜੇਂ ਅਤੇ ਹਾਈ ਤੇ ਸੈਕੰਡਰੀ ਸਕੂਲਾਂ ਵਿਚ 2:50 ਵਜੇਂ ਛੁੱਟੀ ਹੋਇਆ ਕਰੇਗੀ। ਜਾਣਕਾਰੀ ਮੁਤਾਬਕ ਇਹ ਸਮਾਂ ਸਾਰਨੀ ਇੱਕ ਮਹੀਨਾ ਭਾਵ ਅਕਤੂਬਰ ਤੱਕ ਰਹੇਗੀ, ਉਸਤੋਂ ਬਾਅਦ 1 ਨਵੰਬਰ ਤੋਂ ਮੁੜ ਸਕੂਲਾਂ ਦਾ ਸਮਾਂ ਤਬਦੀਲ ਹੋਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



