ਜ਼ਿਲ੍ਹਾ ਮਾਲ ਅਫ਼ਸਰਾਂ ਸਹਿਤ ਵੱਡੀ ਪੱਧਰ ’ਤੇ ਤਹਿਸੀਲਦਾਰਾਂ ਦੀਆਂ ਹੋਈਆਂ ਬਦਲੀਆਂ
ਚੰਡੀਗੜ੍ਹ, 1 ਸਤੰਬਰ: ਪੰਜਾਬ ਦੇ ਵਿਚ ਬਦਲੀਆਂ ਦੇ ਚੱਲ ਰਹੇ ਸੀਜ਼ਨ ਦੌਰਾਨ ਸਰਕਾਰ ਵੱਲੋਂ ਇੱਕ ਦਰਜ਼ਨ ਜ਼ਿਲ੍ਹਾ ਮਾਲ ਅਫ਼ਸਰਾਂ ਸਹਿਤ ਕਰੀਬ ਪੰਜ ਦਰਜ਼ਨ ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਸਤੋਂ ਇਲਾਵਾ ਇਕ ਦਰਜ਼ਨ ਦੇ ਕਰੀਬ ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਦਾ ਵਾਧੂ ਚਾਰਜ਼ ਦਿੱਤਾ ਗਿਆ। ਵਿਸ਼ੇਸ ਮੁੱਖ ਸਕੱਤਰ ਕਮ ਵਿਤ ਕਮਿਸ਼ਨਰ ਮਾਲ ਕੇ.ਏ.ਪੀ ਸਿਨਹਾ ਦੇ ਦਸਤਖਤਾਂ ਹੇਠ ਜਾਰੀ ਲਿਸਟ ਹੇਠ ਦਿੱਤੀ ਗਈ ਹੈ।