ਵੱਡੀ ਖ਼ਬਰ; ਸ਼੍ਰੋਮਣੀ ਕਮੇਟੀ ਵਿਰੁਧ ਅਵਾਜ਼ ਚੁੱਕਣ ਵਾਲੇ ਗਿਆਨੀ ਰਘਵੀਰ ਸਿੰਘ ਦੀਆਂ ਸੇਵਾਵਾਂ ਕੀਤੀਆਂ ਖ਼ਤਮ

Date:

spot_img

Amritsar News: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੀ ਹਰਮਿੰਦਰ ਸਾਹਿਬ ਦੇ ਮੌਜੂਦਾ ਹੈੱਡ ਗਰੰਥੀ ਗਿਆਨੀ ਰਘਵੀਰ ਸਿੰਘ ਨੂੰ ਪਿਛਲੇ ਦਿਨੀਂ ਬਾਦਲ ਪ੍ਰਵਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁਧ ਅਵਾਜ਼ ਚੁੱਕਣੀ ਮਹਿੰਗੀ ਪੈ ਗਈ ਹੈ। ਵੀਰਵਾਰ ਨੂੰ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤਰਿੰਗ ਕਮੇਟੀ ਦੀ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ। ਇਸ ਫੈਸਲੇ ਦਾ ਖੁਲਾਸਾ ਖੁਦ ਐਡਵੋਕੇਟ ਧਾਮੀ ਨੇ ਮੀਟਿੰਗ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ।

ਇਹ ਵੀ ਪੜ੍ਹੋ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਹੁਣ ਨਵੀਂ ਬਣੀ SIT; DIG Nanak Singh ਕਰਨਗੇ ਅਗਵਾਈ

ਉਨ੍ਹਾਂ ਕਿਹਾ ਕਿ ਗਿਆਨੀ ਰਘਵੀਰ ਸਿੰਘ ਵੱਲੋਂ ਲਗਾਏ ਦੋਸ਼ਾਂ ਨੂੰ ਸਾਬਤ ਕਰਨ ਲਈ 72 ਘੰਟੇ ਦਾ ਸਮਾਂ ਦਿੱਤਾ ਸੀ ਪ੍ਰੰਤੂ ਉਨ੍ਹਾਂ ਕੋਈ ਜਵਾਬ ਨਹੀਂ ਦਿੱਤਾ ਤੇ ਸਿੱਖਾਂ ਦੀ ਪੰਥਕ ਜਥੇਬੰਦੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ। ਜਿਕਰਯੋਗ 18 ਫ਼ਰਵਰੀ ਨੂੰ ਗਿਆਨੀ ਰਘਵੀਰ ਸਿੰਘ ਨੇ ਜਲੰਧਰ ਵਿਖੇ ਇੱਕ ਵਿਸ਼ੇਸ ਕਾਨਫਰੰਸ ਕਰਕੇ ਸ਼੍ਰੋਮਣੀ ਕਮੇਟੀ ਉੱਪਰ ਕਈ ਗੰਭੀਰ ਦੋਸ਼ ਲਗਾਏ ਸਨ। ਜਿਸਦੇ ਵਿਚ ਬਾਦਲ ਪ੍ਰਵਾਰ ਨੂੰ ਵੀ ਕਟਿਹਰੇ ਵਿਚ ਖੜ੍ਹਾ ਕੀਤਾ ਗਿਆ ਸੀ। ਜਿਸਦੇ ਨਾਲ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋਈਆਂ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Bhagwant Mann Govt ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

👉ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਐੱਚ.ਆਈ.ਵੀ., ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ...