
Amritsar News: ਵੀਰਵਾਰ ਨੂੰ ਤੜਕਸਾਰ ਵਾਪਰੀ ਇੱਕ ਦਰਦਨਾਕ ਘਟਨਾ ਦੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਖਜਾਨਚੀ ਦੱਸੇ ਜਾ ਰਹੇ ਤਰਸੇਮ ਸਿੰਘ ਵਾਸੀ ਪਿੰਡ ਸੇਖ ਜ਼ਿਲ੍ਹਾ ਤਰਨਤਾਰਨ ਵੱਲੋਂ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਪੁਲ ਕੋਟ ਮਿੱਤ ਸਿੰਘ ਵਿਖੇ ਛਾਲ ਮਾਰ ਕੇ ਖੁਦਖੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ Breaking News: ਬਾਬਾ ਟੇਕ ਸਿੰਘ ਧਨੌਲਾ ਨੇ ਵੀ ਸੰਭਾਲੀ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੀ ਸੇਵਾ
ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਇਸ ਘਟਨਾ ਦੇ ਪਿੱਛੇ ਪੂਰੇ ਕਰਨਾਂ ਦਾ ਖ਼ੁਲਾਸਾ ਨਹੀਂ ਹੋ ਸਕਿਆ ਪ੍ਰੰਤੂ ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਮਲਕੀਤ ਸਿੰਘ ਨੇ ਦਾਅਵਾ ਕੀਤਾ ਹੈ ਕਿ ਤਰਸੇਮ ਸਿੰਘ ਮਾਨਸਿਕ ਤੌਰ ਪ੍ਰੇਸ਼ਾਨ ਰਹਿਦਾ ਸੀ, ਜਿਸਦੇ ਚੱਲਦੇ ਉਸਦੇ ਵੱਲੋਂ ਇਹ ਕਦਮ ਚੁੱਕਿਆ ਗਿਆ। ਗੋਤਾਖੋਰਾਂ ਵਲੋਂ ਤਰਸੇਮ ਸਿੰਘ ਦੀ ਭਾਲ ਲਈ ਕੋਸਿਸਾਂ ਕੀਤੀਆਂ ਜਾ ਰਹੀਆਂ ਹਨ। ਦੂਜੇ ਪਾਸੇ ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।




