ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜਤਾਂ ਨਾਲ ਪ੍ਰਗਟਾਈ ਸੰਵੇਦਨਾ

Date:

spot_img

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਹਮਲੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਅਣਮਨੁੱਖੀ ਤੇ ਕਰੂਰ ਕਾਰੇ ਨੇ ਸਮਾਜਿਕ ਕਦਰਾਂ ਕੀਮਤਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਮਾਨਵੀ ਸਰੋਕਾਰ ਅਜਿਹਾ ਨਹੀਂ ਸਿਖਾਉਂਦੇ, ਸਗੋਂ ਸਾਰਿਆਂ ਨੂੰ ਭਾਈਚਾਰੇ ਤੇ ਸਦਭਾਵਨਾ ਦਾ ਰਾਹ ਦਿਖਾਉਂਦੇ ਹਨ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖੁ ਅੱਗੇ ਅਰਦਾਸ ਕੀਤੀ ਕਿ ਹਮਲੇ ਦੌਰਾਨ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...