ਸ਼ੰਭੂ ਅਤੇ ਖਨੌਰੀ ਬਾਡਰਾਂ ਤੇ ਕਿਸਾਨ ਬੀਬੀਆਂ ਨੇ ਸੰਭਾਲੀ ਕਮਾਨ

Date:

spot_img

ਪਟਿਆਲਾ: ਹਰਿਆਣਾ-ਪੰਜਾਬ ਬਾਡਰਾਂ ਉਤੇ ਕਿਸਾਨਾਂ ਦਾ MSP ਦੀ ਮੰਗ ਨੂੰ ਲੈ ਕੇ ਧਰਨਾਂ ਲਗਾਤਾਰ ਜਾਰੀ ਹੈ। ਪਿਛਲੇ 25 ਦਿਨਾਂ ਤੋਂ ਕਿਸਾਨ ਸ਼ੰਭੂ ਅਤੇ ਖਨੌਰੀ ਬਾਡਰਾਂ ਤੇ ਡੱਟੇ ਹੋਏ ਹਨ। ਅੱਜ ਪੂਰੇ ਦੇਸ਼ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ। ਜਿਸ ਨੂੰ ਦੇਖਦੇ ਹੋਏ ਅੱਜ ਵੱਡੀ ਗਿਣਤੀ ‘ਚ ਕਿਸਾਨ ਬੀਬੀਆਂ ਸ਼ੰਭੂ ਅਤੇ ਖਨੌਰੀ ਮੋਰਚੇ ‘ਤੇ ਪੁੱਜਣਗੀਆਂ। ਅੱਜ ਦੋਹਾਂ ਸਰਹੱਦਾਂ ਦੀ ਵਾਗਡੋਰ ਅਤੇ ਮੰਚ ਸੰਚਾਲਨ ਔਰਤਾਂ ਦੇ ਹੱਥਾਂ ਵਿੱਚ ਹੋਵੇਗਾ। ਸਰਹੱਦਾਂ ‘ਤੇ ਔਰਤਾਂ ਲਈ ਪਖਾਨੇ ਸਮੇਤ ਹੋਰ ਪ੍ਰਬੰਧ ਕੀਤੇ ਗਏ ਹਨ।

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...