ਸ਼ੀਤਲ ਅੰਗੁਰਾਲ ਨੇ ਪੰਜਾਬ ਸਰਕਾਰ ਖਿਲਾਫ਼ ਕੀਤਾ ਹਾਈਕੋਰਟ ਦਾ ਰੁੱਖ

Date:

spot_img

ਚੰਡੀਗੜ੍ਹ, 9 ਮਈ: ਕੁਝ ਦਿਨ ਪਹਿਲਾ ‘ਆਪ’ ਪਾਰਟੀ ਛੱਡ ਭਾਜਪਾ ‘ਚ ਸ਼ਮਾਲ ਹੋਏ ਜਲੰਧਰ ਪੱਛਮੀ ਵਿਧਾਇਕ ਸ਼ੀਤਲ ਅੰਗੁਰਾਲ ਹੁਣ ਪੰਜਾਬ ਸਰਕਾਰ ਖਿਲਾਫ਼ ਹਾਈਕੋਰਟ ਦਾ ਰੁੱਖ ਕੀਤਾ ਹੈ। ਅੰਗੁਰਾਲ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਇਕ ਪਟੀਸ਼ਨ ਦਾਖਲ ਕੀਤੀ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਜਦੋ ਤੋਂ ਉਹ ਭਾਜਪਾ ‘ਚ ਸ਼ਾਮਲ ਹੋਏ ਹਨ ਤੱਦ ਤੋਂ ਪੰਜਾਬ ਦੀ ‘ਆਪ’ ਸਰਕਾਰ ਉਨ੍ਹਾਂ ਖਿਲਾਫ਼ ਸਿਆਸੀ ਕਰਕੇ ਕਿਸੇ ਨਾ ਕਿਸੇ ਮਾਮਲੇ ‘ਚ ਫਸਾਉਣਾ ਚਾਹੁੰਦੀ ਹੈ।

ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ

ਜੇਕਰ ਸਰਕਾਰ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਕਰਦੀ ਹੈ ਤਾਂ ਉਸ ਤੋਂ ਪਹਿਲਾਂ ਉਨ੍ਹਾਂ ਨੂੰ 15 ਦਿਨਾਂ ਦਾ ਨੋਟਿਸ ਦਿੱਤਾ ਜਾਵੇ। ਸਿੱਧੇ ਤੌਰ ਤੇ ਕਿਹਾ ਜਾਵੇ ਤਾਂ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਬਲੈਂਕੇਟ ਬੇਲ ਦੀ ਮੰਗ ਕੀਤੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਸ਼ੀਤਲ ਅੰਗੁਰਾਲ ਦੇ ਵਕੀਲਾਂ ਪ੍ਰਤੀਕ ਗੁਪਤਾ ਅਤੇ ਗਗਨਦੀਪ ਜੰਮੂ ਨੂੰ ਅਗਲੀ ਸੁਣਵਾਈ ‘ਤੇ ਠੋਸ ਜਾਣਕਾਰੀ ਦੇਣ ਲਈ ਕਿਹਾ ਹੈ ਕਿ ਉਸ ਨੂੰ ਕੀ ਅਤੇ ਕਿਸ ਤਰ੍ਹਾਂ ਦਾ ਖਤਰਾ ਹੈ। ਫਿਲਹਾਲ ਮਾਮਲੇ ਦੀ ਅਗਲੀ ਸੁਣਵਾਈ 15 ਮਈ ਨੂੰ ਹੋਵੇਗੀ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਵਿਦਿਆਰਥੀਆਂ ਨੇ UGC-NET ਪ੍ਰੀਖਿਆ ‘ਚ ਨਾਮਣਾ ਖੱਟਿਆ

Bathinda News: ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ...

DAV College Bathinda ਵਿਖੇ CISF ਨੇ ਅੱਗ ਸੁਰੱਖਿਆ ਬਾਰੇ ਕੀਤਾ ਜਾਗਰੂਕ

Bathinda News: DAV College Bathinda ਦੀ ਐਨਸੀਸੀ ਯੂਨਿਟ ਨੇ...

Bathinda Police ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਸ਼ੇਸ ਸਰਚ ਅਭਿਆਨ ਚਲਾਇਆ

Bathinda News: Bathinda Police ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ...