Punjab News: ਪਿਛਲੇ ਦਿਨੀਂ ਸ੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦਾ ਐਲਾਨ ਕਰਨ ਤੋਂ ਬਾਅਦ ਹੁਣ ਜ਼ਿਲ੍ਹਾ ਪ੍ਰਧਾਨਾਂ ਦਾ ਵੀ ਅੱਜ ਐਲਾਨ ਕਰ ਦਿੱਤਾ ਹੈ। ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ 33 ਜ਼ਿਲ੍ਹਾ ਪ੍ਰਧਾਨਾਂ (ਸ਼ਹਿਰੀ ਅਤੇ ਪੇਂਡੂ ਦੋਵੇਂ) ਦੀ ਸੂਚੀ ਜਾਰੀ ਕੀਤੀ। ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਇੱਥੇ ਜਾਰੀ ਬਿਆਨ ਵਿੱਚ ਦੱਸਿਆ ਕਿ ਆਬਜ਼ਰਵਰਾਂ ਦੀਆਂ ਰਿਪੋਰਟਾਂ ਦੇ ਆਧਾਰ ‘ਤੇ ਅਤੇ ਹਰੇਕ ਸਬੰਧਤ ਜ਼ਿਲ੍ਹੇ ਦੇ ਹੋਰ ਮਹੱਤਵਪੂਰਨ ਆਗੂਆਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ, ਅਕਾਲੀ ਦਲ ਦੇ ਪ੍ਰਧਾਨ ਨੇ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਹੈ।
ਇਹ ਵੀ ਪੜ੍ਹੋ Breaking News; Bathinda ਦੀ ਅਮਰੀਕ ਸਿੰਘ ਰੋਡ ‘ਤੇ ਸਕੂਟੀ ਸਵਾਰ ਤੋਂ ਲੁਟੇਰੇ 20 ਲੱਖ ਰੁਪਏ ਖੋਹ ਕੇ ਹੋਏ ਫ਼ਰਾਰ
ਜਦਕਿ ਪਠਾਨਕੋਟ ਜ਼ਿਲ੍ਹੇ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ ਅਤੇ ਇਸ ਜ਼ਿਲ੍ਹੇ ਨੂੰ ਮੁੜ ਸੰਗਠਿਤ ਕਰਨ ਦੀ ਸਮੁੱਚੀ ਜ਼ਿੰਮੇਵਾਰੀ ਸੀਨੀਅਰ ਆਗੂ ਅਤੇ ਕੋਰ ਕਮੇਟੀ ਮੈਂਬਰ ਗੁਰਬਚਨ ਸਿੰਘ ਬੱਬੇਹਾਲੀ ਨੂੰ ਸੌਂਪੀ ਗਈ ਹੈ।ਅੱਜ ਜਾਰੀ ਕੀਤੇ ਗਏ 33 ਪੇਂਡੂ ਅਤੇ ਸ਼ਹਿਰੀ ਪ੍ਰਧਾਨਾਂ ਦੀ ਕੁੱਲ ਸੂਚੀ ਹੇਠਾਂ ਦਿੱਤੀ ਗਈ ਹੈ 👇
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।




