ਸ਼੍ਰੋਮਣੀ ਅਕਾਲੀ ਦਲ(ਪੁਨਰ ਸੁਰਜੀਤੀ) ਵੱਲੋਂ ਅਹੁਦੇਦਾਰਾਂ ਦਾ ਐਲਾਨ, ਦੇਖੋ ਲਿਸਟ

Date:

spot_img

Chandigarh News: ਸ਼੍ਰੋਮਣੀ ਅਕਾਲੀ ਦਲ(ਪੁਨਰ ਸੁਰਜੀਤੀ) ਵੱਲੋਂ ਅੱਜ ਆਪਣੇ ਅਹੁੱਦੇਦਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਾਰੀ ਅਹੁਦੇਦਾਰਾਂ ਦੀ ਲਿਸਟ ਦੇ ਵਿੱਚ ਪੰਥ ਖੇਤਰ ਵਿੱਚ ਵਿਲੱਖਣ ਸਥਾਨ ਰੱਖਣ ਵਾਲੀਆਂ ਸ਼ਖਸ਼ੀਅਤਾਂ ਨੂੰ ਸਰਪ੍ਰਸਤ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ, ਸਕੱਤਰ ਜਨਰਲ, ਜਨਰਲ ਸਕੱਤਰ ਖਜਾਨਚੀ ਅਤੇ ਅਹੁਦੇਦਾਰ ਵੀ ਐਲਾਨੇ ਗਏ ਹਨ।

spot_img
spot_img
spot_img

Share post:

Popular

More like this
Related

ਦਿੱਲੀ ਹਾਰਟ ਹਸਪਤਾਲ ਨੇ ਲੋੜਵੰਦ ਬੱਚਿਆਂ ਨਾਲ ਮਨਾਈ ਦੀਵਾਲੀ

Bathinda News: ਦਿੱਲੀ ਹਾਰਟ ਇੰਸਟੀਚਿਊਟ ਐਂਡ ਮਲਟੀਸਪੈਸ਼ਲਿਟੀ ਹਸਪਤਾਲ, ਬਠਿੰਡਾ...