WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਅਮ੍ਰਿਤਸਰ

ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

ਅੰਮ੍ਰਿਤਸਰ, 5 ਮਾਰਚ: ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2024 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 25 ਮਾਰਚ 2024 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਜੂਨ ਮਹੀਨੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ। ਪਾਸਪੋਰਟ ਦੇ ਨਾਲ ਪਛਾਣ ਪੱਤਰ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਵੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਸਰਕਾਰ ਨੂੰ ਭੇਜੇ ਜਾ ਸਕਣ।

Related posts

ਇਸਤਰੀ ਅਕਾਲੀ ਦਲ ਦੀ ਨਵੀਂ ਬਣੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਸ਼੍ਰੀ ਹਰਮਿੰਦਰ ਸਾਹਿਬ ਵਿਖੇ ਹੋਈ ਨਤਮਤਸਕ

punjabusernewssite

ਬੰਦੀ ਸਿੰਘਾਂ ਦੇ ਮੁੱਦੇ ’ਤੇ ਸ਼੍ਰੋਮਣੀ ਕਮੇਟੀ ਸਿੱਖ ਵਿਦਵਾਨਾਂ ਤੇ ਵਕੀਲਾਂ ਨਾਲ 25 ਨਵੰਬਰ ਨੂੰ ਕਰੇਗੀ ਬੈਠਕ- ਐਡਵੋਕੇਟ ਧਾਮੀ

punjabusernewssite

ਰਾਹੁਲ ਗਾਂਧੀ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਕਰ ਰਹੇ ਲੰਗਰ ਦੀ ਸੇਵਾ

punjabusernewssite