Bathinda ‘ਚ ਤੜਕਸਾਰ ਵਾਪਰੇ ਭਿਆਨਕ ਸੜਕ ਹਾਦਸੇ ‘ਚ ਮਹਿਲਾ ਥਾਣੇ ਦੀ SHO ਦੀ ਹੋਈ ਮੌ*ਤ

Date:

spot_img

Bathinda News: ਮੰਗਲਵਾਰ ਤੜਕਸਾਰ ਬਠਿੰਡਾ-ਮਾਨਸਾ ਰੋਡ ‘ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਕਾਰ ਅਤੇ ਤੁੜੀ ਨਾਲ ਭਰੇ ਟਰੈਕਟਰ-ਟਰਾਲੀ ਵਿਚਕਾਰ ਗੁਰਦੁਆਰਾ ਤਿੱਤਰਸਰ ਸਾਹਿਬ ਦੇ ਨਜ਼ਦੀਕ ਵਾਪਰਿਆਂ ਦਸਿਆ ਜਾ ਰਿਹਾ। ਹਾਦਸੇ ਦੇ ਵਿਚ ਮੌਕੇ ‘ਤੇ ਹੀ ਇੰਸਪੈਕਟਰ ਬੇਅੰਤ ਕੌਰ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ 👉SC ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ, ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਸੂਚਨਾ ਮੁਤਾਬਕ ਇੰਸਪੈਕਟਰ ਬੇਅੰਤ ਕੌਰ ਮਹਿਲਾ ਪੁਲਿਸ ਥਾਣਾ ਮਾਨਸਾ ਵਿਖੇ ਬਤੌਰ ਇੰਚਾਰਜ਼ ਤੈਨਾਤ ਸੀ ਅਤੇ ਘਟਨਾ ਸਮੇਂ ਆਪਣੀ ਕਾਰ ‘ਤੇਸਵਾਰ ਹੋ ਕੇ ਡਿਊਟੀ ਉੱਪਰ ਜਾ ਰਹੀ ਸੀ। ਮੂਲ ਰੂਪ ਵਿਚ ਪਿੰਡ ਜੰਗੀਰਾਣਾ ਨਾਲ ਸਬੰਧਤ ਇਹ ਮਹਿਲਾ ਪੁਲਿਸ ਅਧਿਕਾਰੀ ਪਿੰਡ ਮਾਈਸਰਖਾਨਾ ਵਿਖੇ ਵਿਆਹੀ ਹੋਈ ਸੀ ਤੇ ਆਪਣੇ ਪਿੱਛੇ ਪਤੀ ਤੇ ਦੋ ਛੋਟੇ ਬੱਚੇ ਛੱਡ ਗਈ ਹੈ। ਘਟਨਾ ਦਾ ਪਤਾ ਲੱਗਦੇ ਹੀ ਥਾਣਾ ਮੋੜ ਦੀ ਪੁਲਿਸ ਪਾਰਟੀ ਮੌਕੇ ‘ਤੇ ਪੁੱਜੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਵਿਖੇ ਲਿਆਂਦਾ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਪੰਜਾਬ ਵਿਧਾਨ ਸਭਾ ਚੋਣਾਂ; Punjab Congress ਦਾ ਮਹਾਂਮੰਥਨ ਅੱਜ ਤੋਂ, ਦਿੱਲੀ ‘ਚ ਸੱਦੇ MP ਤੇ MLAs!

Punjab News: Punjab Assembly elections; ਪੰਜਾਬ ਵਿਧਾਨ ਸਭਾ ਚੋਣਾਂ...

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਪੰਚਕੂਲਾ ਵਿੱਚ ਹੋਵੇਗਾ ਰਾਜ ਪੱਧਰੀ ਸਮਾਗਮ

👉18 ਜੂਨ ਨੂੰ ਇੰਦਰਧਨੁਸ਼ ਆਡੀਟੋਰੀਅਮ ਵਿੱਚ ਆਯੋਜਿਤ ਹੋਵੇਗਾ ਸ਼ਾਨਦਾਰ...