ਅਕਾਲੀ ਦਲ ਨੂੰ ਝਟਕਾ: ਸ਼੍ਰੋਮਣੀ ਕਮੇਟੀ ਮੈਂਬਰ ਆਪ ਵਿਚ ਹੋਇਆ ਸ਼ਾਮਲ

Date:

spot_img

ਚੰਡੀਗੜ੍ਹ, 8 ਮਈ: ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਤਲਬੀਰ ਸਿੰਘ ਗਿੱਲ ਦੀ ਮੌਜੂਦਗੀ ਵਿੱਚ ਐਸਜੀਪੀਸੀ ਮੈਂਬਰ ਅਤੇ ਕਈ ਅਕਾਲੀ ਆਗੂ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਬਾਵਾ ਸਿੰਘ ਗੁਮਾਨਪੁਰਾ (ਐਸਜੀਪੀਸੀ ਮੈਂਬਰ ਅੰਮ੍ਰਿਤਸਰ), ਨਰਿੰਦਰ ਸਿੰਘ ਨੋਨੀ (ਸੀਨੀਅਰ ਮੀਤ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ), ਮਾਲਕ ਸਿੰਘ ਸੰਧੂ (ਸੀਨੀਅਰ ਮੀਤ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ), ਕਿਸ਼ਨ ਗੋਪਾਲ ਚਾਚੂ (ਮੈਂਬਰ ਵਰਕਿੰਗ ਕਮੇਟੀ ਪੰਜਾਬ), ਨਿਸ਼ਾਨ ਸਿੰਘ ਗੁਮਾਨਪੁਰਾ ਅਤੇ ਗੁਰਜੀਤ ਸਿੰਘ ਗੁਮਾਨਪੁਰਾ (ਕੌਮੀ ਮੀਤ ਪ੍ਰਧਾਨ ਪੰਜਾਬ) ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ।

ਭਗਵੰਤ ਮਾਨ ਨੇ ਪਟਿਆਲਾ ‘ਚ ਬਲਵੀਰ ਸਿੰਘ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ

ਉਨ੍ਹਾਂ ਕਿਹਾ ਕਿ ਪੰਜਾਬ ਦੇ ਆਗੂਆਂ ਅਤੇ ਲੋਕਾਂ ਦਾ ਅਕਾਲੀ ਦਲ ‘ਤੇ ਬਿਲਕੁਲ ਵੀ ਭਰੋਸਾ ਨਹੀਂ ਰਿਹਾ, ਕਿਉਂਕਿ ਹੁਣ ਇਹ ਬਾਦਲ ਦਲ ਸੁਆਰਥੀ ਅਤੇ ਭ੍ਰਿਸ਼ਟ ਲੋਕਾਂ ਨਾਲ ਭਰਿਆ ਹੋਇਆ ਹੈ। ਨਵੇਂ ਸ਼ਾਮਲ ਹੋਏ ਸਾਰੇ ਆਗੂਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦਾ ਹਿੱਸਾ ਬਣ ਕੇ ਖ਼ੁਸ਼ ਹਨ ਕਿਉਂਕਿ ਉਨ੍ਹਾਂ ਕੋਲ ਹੁਣ ਭਗਵੰਤ ਮਾਨ ਵਰਗਾ ਕਾਬਲ ਅਤੇ ਇਮਾਨਦਾਰ ਆਗੂ ਹੈ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Canada ‘ਚ ਪੰਜਾਬੀ ਮੂਲ ਦੇ ਸ਼ਰਾਬ ਕਾਰੋਬਾਰੀ ਦਾ ਗੋ*ਲੀ*ਆਂ ਮਾਰ ਕੇ ਕ*ਤ*ਲ

Canada News: Canada 'ਚ ਇੱਕ ਪੰਜਾਬੀ ਮੂਲ ਦੇ ਸ਼ਰਾਬ...

‘ਪੰਜਾਬ Youth Run 2026’; AAP ਦੇ ਯੂਥ ਵਿੰਗ ਨੇ ਕਰਵਾਈ ਮੈਰਾਥਨ

Mohali News: AAP ਪੰਜਾਬ ਦੇ ਯੂਥ ਵਿੰਗ ਵੱਲੋਂ ਮੋਹਾਲੀ...