ਮੋਹਾਲੀ, 7 ਜਨਵਰੀ: ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਸੰਸਥਾਪਕ ਬਲਵੰਤ ਸਿੰਘ ਰਾਮੂਵਾਲੀਆ ਅਤੇ ਉਨ੍ਹਾਂ ਦੇ ਪ੍ਰਵਾਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਿਆ ਜਦ ਉਨ੍ਹਾਂ ਦੀ ਧਰਮਪਤਨੀ ਮਾਤਾ ਜਰਨੈਲ ਕੌਰ ਰਾਮੂੰਵਾਲੀਆ (86 ਸਾਲ) ਦੀ ਉਮਰ ਵਿਚ ਸਦੀਵੀ ਵਿਛੋੜਾ ਦੇ ਗਏ ਹਨ।
ਇਹ ਵੀ ਪੜ੍ਹੋ 43 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ
ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਮੰਗਲਵਾਰ 7 ਜਨਵਰੀ ਨੂੰ 2:30 ਮਿੰਟ ’ਤੇ ਬਲੌਂਗੀ ਮੋਹਾਲੀ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਦਸਣਾ ਬਣਦਾ ਹੈ ਕਿ ਮਾਤਾ ਜਰਨੈਲ ਕੌਰ ਆਪਣੇ ਪਿੱਛੇ ਸਪੁੱਤਰ ਨਵਤੇਜ ਗਿੱਲ, ਦੋ ਪੁੱਤਰੀਆਂ ਅਮਨਜੋਤ ਕੌਰ ਰਾਮੂੰਵਾਲੀਆ ਤੇ ਪਾਇਲਟ ਨਵਜੋਤ ਕੌਰ ਦੇ ਇਲਾਵਾ ਦੋਹਤੇ-ਦੋਹਤੀਆਂ, ਪੋਤੇ-ਪੋਤੀਆਂ, 1 ਪੜੋਤਾ ਅਤੇ ਪੜਦੋਹਤੇ-ਪੜਦੋਹਤੀਆਂ ਨੂੰ ਛੱਡ ਗਏ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
Share the post "ਸਾਬਕਾ ਕੇਂਦਰੀ ਮੰਤਰੀ ਰਾਮੂਵਾਲੀਆ ਨੂੰ ਸਦਮਾ;ਪਤਨੀ ਦਾ ਹੋਇਆ ਦੇਹਾਂਤ, ਸੰਸਕਾਰ ਅੱਜ"