ਪਾਣੀ ਦੇ ਖਾਲ ਨੂੰ ਲੈ ਕੇ ਚੱਲੀਆਂ ਗੋਲੀਆਂ, 4 ਦੀ ਹੋਈ ਮੌ+ਤ, 10 ਜ.ਖ਼ਮੀ

Date:

spot_img

ਹਰਗੋਬਿੰਦਪੁਰ, 8 ਜੁਲਾਈ : ਬੀਤੀ ਸ਼ਾਮ ਨਜਦੀਕੀ ਪਿੰਡ ਵਿੱਠਵਾਂ ਦੇ ਵਿਚ ਪਾਣੀ ਦੇ ਖਾਲ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਖੂਨੀ ਝੜਪ ਦੌਰਾਨ ਆਹਮੋ-ਸਾਹਮਣੇ ਚੱਲੀਆਂ ਗੋਲੀਆਂ ਵਿਚ ਚਾਰ ਜਣਿਆਂ ਦੇ ਮਰਨ ਅਤੇ 10 ਦੇ ਜਖ਼ਮੀ ਹੋਣ ਦੀ ਸੂਚਨਾ ਹੈ। ਜਖ਼ਮੀਆਂ ਦਾ ਵੱਖ ਵੱਖ ਹਸਪਤਾਲਾਂ ਵਿਚ ਇਲਾਜ਼ ਚੱਲ ਰਿਹਾ।ਇਸ ਘਟਨਾ ਕਾਰਨ ਪਿੰਡ ਅਤੇ ਆਸ ਪਾਸ ਦੇ ਇਲਾਕੇ ਵਿਚ ਸਹਿਮ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ। ਦੋਨਾਂ ਹੀ ਘਰਾਂ ਦੇ ਵਿਚ ਔਰਤਾਂ ਵੱਲੋਂ ਵਿਰਲਾਪ ਕੀਤਾ ਜਾ ਰਿਹਾ। ਇਸ ਮਾਮਲੇ ਵਿਚ ਥਾਣਾ ਹਰਗੋਬਿੰਦਪੁਰ ਦੀ ਪੁਲਿਸ ਵੱਲੋਂ ਜਾਂਚ ਕਰਕੇ ਕੇਸ ਦਰਜ਼ ਕੀਤਾ ਗਿਆ ਹੈ। ਮਰਨ ਵਾਲਿਆਂ ਦੀ ਪਹਿਚਾਣ ਨਿਰਮਲ ਸਿੰਘ, ਬਲਜੀਤ ਸਿੰਘ, ਦਿਲਸ਼ੇਰ ਸਿੰਘ ਤੇ ਬਲਰਾਜ ਸਿੰਘ ਦੇ ਤੌਰ ’ਤੇ ਹੋਈ ਹੈ।

 

spot_img
spot_img

Share post:

Popular

More like this
Related

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

👉ਦੋਸ਼ੀ ਪੁਲਿਸ ਤੋਂ ਬਚਣ ਲਈ ਐਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ...

MRSPTU ਵਿਦਿਆਰਥੀ ਅਨਮੋਲ ਰਾਜਨ ਆਈ.ਐੱਸ.ਟੀ.ਈ. ਸਰਵੋਤਮ ਵਿਦਿਆਰਥੀ ਪੁਰਸਕਾਰ-2026 ਨਾਲ ਸਨਮਾਨਿਤ

Bathinda News:ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ...