ਸਰਬੱਤ ਦੇ ਭਲੇ ਲਈ ਸਿਵਲ ਹਸਪਤਾਲ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Date:

spot_img

ਬਠਿੰਡਾ, 1 ਜਨਵਰੀ: ਸਿਵਲ ਸਰਜਨ ਡਾ ਤੇਜਵੰਤ ਸਿੰੰਘ ਢਿੱਲੋਂ ਦੀ ਪ੍ਰੇਰਨਾ ਸਦਕਾ ਅਤੇ ਡਾ ਰਮਨਦੀਪ ਸਿੰਗਲਾ ਦੀ ਅਗਵਾਈ ਵਿੱਚ ਨਵੇ ਸਾਲ ਦੀ ਆਮਦ ਅਤੇ ਸਰਬੱਤ ਦੇ ਭਲੇ ਲਈ ਸਿਵਲ ਸਰਜਨ ਦਫਤਰ, ਜਿਲ੍ਹਾ ਹਸਪਤਾਲ ਅਤੇ ਜੀਐਨਐਮ ਸਕੂਲ ਸਟਾਫ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੁਆਰਾ ਸਥਾਨਕ ਜੀ ਐਨ ਐਮ ਟਰੇਨਿੰਗ ਸਕੂਲ ’ਚ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਮਹਿਰਾਜ ਤੋਂ ਬਾਅਦ ਮੁੜ ਨਵੇਂ ਸਾਲ ’ਚ ਨਵਜੋਤ ਸਿੱਧੂ ਬਠਿੰਡਾ ਵਿਚ ਕਰਨਗੇ ਰੈਲੀ

ਇਸ ਮੌਕੇ ਡਾ ਰਮਨਦੀਪ ਸਿੰਗਲਾ ਅਤੇ ਡਾ ਸ਼ਤੀਸ਼ ਜਿੰਦਲ ਨੇ ਹਾਜਰੀਨ ਨੂੰ ਨਵੇ ਸਾਲ ਦੀ ਵਧਾਈ ਦੇਣ ਦੇ ਨਾਲ ਹਸਪਤਾਲ ਵਿੱਚ ਆਉਣ ਵਾਲੇ ਮਰੀਜਾਂ ਦਾ ਇਲਾਜ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਕਰਨ ਲਈ ਪ੍ਰੇਰਿਤ ਕੀਤਾ। ਭੋਗ ਪੈਣ ਉਪਰੰਤ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ।

 

LEAVE A REPLY

Please enter your comment!
Please enter your name here

spot_img

Share post:

Popular

More like this
Related

DGP Gaurav Yadav ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

👉ਨਾਗਰਿਕ-ਕੇਂਦ੍ਰਿਤ ਪੋਰਟਲ ਵਿੱਚ ਆਧਾਰ-ਸਮਰੱਥ ਈ-ਕੇਵਾਈਸੀ, ਕਿਊਆਰ-ਪ੍ਰਮਾਣਿਤ ਸਰਟੀਫਿਕੇਟ, ਕਾਰਜ ਰਹਿਤ...