ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ

Date:

spot_img

ਸ੍ਰੀ ਮੁਕਤਸਰ ਸਾਹਿਬ 30 ਅਕਤੂਬਰ:ਸ੍ਰੀ ਰਾਜੇ਼ਸ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਸਾਨੂੰ ਆਪਣੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਉਣ ਲਈ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਤਾਂ ਜੋ ਦੀਵਾਲੀ ਦੇ ਤਿਉਹਾਰ ਦੀ ਪਵਿੱਤਰਤਾ ਨੂੰ ਹਮੇਸ਼ਾ ਕਾਇਮ ਰੱਖਿਆ ਜਾ ਸਕੇ।

ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

ਇਸ ਮੌਕੇ ਉਹਨਾਂ ਖ਼ਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਮੁਬਾਰਕਬਾਦ ਦਿੱਤੀ। ਇਹ ਦਿਵਸ ਸਿੱਖ ਪੰਥ ਵਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲ੍ਹੇ ਤੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਤੇ ਵੀ ਮਨਾਇਆ ਜਾਂਦਾ ਹੈ।

 

spot_img
spot_img

Share post:

Popular

More like this
Related

ਪੰਜਾਬ ਦੇ ਇਸ ਜ਼ਿਲ੍ਹੇ ‘ਚ ਪੰਜ ਜਾਂ ਵੱਧ ਲੋਕਾਂ ਦੇ ਇਕੱਠ ’ਤੇ ਲੱਗੀ ਪਾਬੰਦੀ

ਜੇ ਤੁਸੀਂ ਮਾਨਸਾ ਜ਼ਿਲ੍ਹੇ ਵਿੱਚ ਰਹਿੰਦੇ ਹੋ ਤਾਂ ਇਹ...

ਖੰਡ ਮਗਰੋਂ ਹੁਣ ਸਰ੍ਹੋਂ ਦੇ ਤੇਲ ਦੇ ਰੇਟਾਂ ਨੇ ਛੁਹਿਆ ਆਸਮਾਨ

ਜੇਕਰ ਤੁਹਾਨੂੰ ਲੱਗਦਾ ਹੈ ਕਿ ਹਰ ਮਹੀਨੇ ਘਰ ਦਾ...

ਬੱਸਾਂ ‘ਚ ਮੁਫ਼ਤ ਸਫ਼ਰ ਕਰਨ ਵਾਲੀਆਂ ਔਰਤਾਂ ਲਈ ਵੱਡਾ ਬਦਲਾਅ

Delhi News: ਦਿੱਲੀ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨ...