Mansa News: Sidhu moose wala; ਕਰੀਬ ਸਾਢੇ ਤਿੰਨ ਸਾਲ ਪਹਿਲਾਂ ਗੈਂਗਸਟਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਹੋ ਚੁੱਕੇ ਪੰਜਾਬੀ ਦੇ ਉੱਘੇ ਗਾਇਕ ਤੇ ਗੀਤਕਾਰ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤ ਨੂੰ ਯਾਦ ਕਰਦਿਆਂ ਸ਼ੋਸਲ ਮੀਡੀਆ ‘ਤੇ ਭਾਵੁਕ ਪੋਸਟ ਪਾਈ ਹੈ। ਅਕਸਰ ਹੀ ਆਪਣੇ ਪੁੱਤ ਦੇ ਵਿਯੋਗ ‘ਚ ਤੜਫ਼ ਰਹੇ ਸਿੱਧੂ ਮੂਸੇਵਾਲਾ ਦੇ ਮਾਪੇ ਹੁਣ ਤੱਕ ਇਨਸਾਫ਼ ਨਾ ਮਿਲਣ ਤੋਂ ਵੀ ਦੁਖੀ ਹਨ ਤੇ ਬਲਕੌਰ ਸਿੰਘ ਦੀ ਪੋਸਟ ਵਿਚ ਇਹ ਦੁੱਖ ਝਲਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


