ਸਿੱਧੂ ਮੂਸੇਵਾਲਾ ਦੇ ਛੋਟੇ ਵੀਰ ਨੇ ਲਿਆ ਜਨਮ, ਘਰ ਚ ਗੂੰਜੀ ਕਿਲਕਾਰੀਆਂ

Date:

spot_img

ਬਠਿੰਡਾ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਮੁੜ ਤੋਂ ਕਿਲਕਾਰੀਆਂ ਗੂੰਝ ਉੱਠੀਆਂ ਹਨ। ਅੱਜ ਸਿੱਧੂ ਮੂਸੇਵਾਲੇ ਦੇ ਛੋਟੇ ਵੀਰ ਨੇ ਜਨਮ ਲਿਆ ਹੈ ।ਇਸਦੀ ਜਾਣਕਾਰੀ ਖੁਦ ਅਸੀਂ ਸਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੱਲੋਂ ਸਾਂਝੀ ਕੀਤੀ ਗਈ ਹੈ| ਬੱਚੇ ਦਾ ਜਨਮ ਬਠਿੰਡਾ ਦੇ ਜਿੰਦਲ ਹਸਪਤਾਲ ਵਿੱਚ ਹੋਇਆ| ਫਿਲਹਾਲ ਡਾਕਟਰਾਂ ਵੱਲੋਂ ਮਾਤਾ ਚਰਨ ਕੌਰ ਤੇ ਬੱਚੇ ਦੀ ਸਿਹਤ ਬਿਲਕੁਲ ਸਹੀ ਦੱਸੀ ਜਾ ਰਹੀ ਹੈ ਤੇ ਜਲਦ ਹੀ ਕਿਹਾ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਦਾ ਪਰਿਵਾਰ ਮੀਡੀਆ ਸਾਹਮਣੇ ਆ ਕੇ ਗੱਲਬਾਤ ਕਰੇਗਾ|

spot_img
spot_img

Share post:

Popular

More like this
Related

Bhagwant Mann Govt ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

👉ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਐੱਚ.ਆਈ.ਵੀ., ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ...