Sikandar Singh Maluka Health Update: ਸਿਕੰਦਰ ਸਿੰਘ ਮਲੂਕਾ ਨੇ ਖੁਦ ਆਪਣੀ ਸਿਹਤ ਦਾ ਅਪਡੇਟ ਕੀਤਾ ਜਾਰੀ, ਦੇਖੋ ਵੀਡੀਓ

Date:

spot_img

Sikandar Singh Maluka Health Update: ਅੱਜ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਉਸ ਸਮੇਂ ਤਬੀਅਤ ਵਿਗੜ ਜਾਂਦੀ ਹੈ ਜਦੋਂ ਉਹ ਮੀਡੀਆ ਨਾਲ ਗੱਲਬਾਤ ਕਰ ਰਹੇ ਹੁੰਦੇ ਹਨ। ਹੁਣ ਇਸ ਵਿਚਕਾਰ ਸਿਕੰਦਰ ਸਿੰਘ ਮਲੂਕਾ ਨੇ ਸੋਸ਼ਲ ਮੀਡੀਆ ‘ਤੇ ਆਪਣੀ ਸਿਹਤ ਨੂੰ ਲੈ ਕੇ ਅਪਡੇਟ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕੀ ਉਹ ਹੁਣ ਬਿੱਲਕੁਲ ਠੀਕ ਹਨ। ਅਚਾਨਕ ਬੀ.ਪੀ ਘੱਟਨ ਕਰਕੇ ਉਨ੍ਹਾਂ ਨੂੰ ਚੱਕਰ ਆਏ ਸੀ ਪਰ ਹੁਣ ਉਹ ਬਿੱਲਕੁਲ ਠੀਕ ਹਨ।

Big Breaking: Sikander Singh Maluka: ਸਿਕੰਦਰ ਸਿੰਘ ਮਲੂਕਾ ਦੀ ਅਚਾਨਕ ਵਿਗੜੀ ਸਿਹਤ

ਡਾਕਟਰਾਂ ਨੇ ਵੀ ਉਨ੍ਹਾਂ ਨੂੰ ਬਿੱਲਕੁੱਲ ਤੰਦਰੁਸਤ ਦੱਸਿਆ ਹੈ। ਦੱਸ ਦਈਏ ਕੀ ਸਿਕੰਦਰ ਸਿੰਘ ਮਲੂਕਾ ਦੀ ਅਚਾਨਕ ਸਿਹਤ ਉਸ ਸਮੇਂ ਵਿਗੜ ਗਈ ਜਦੋਂ ਉਹ ਲੈਂਡ ਪੂਲਿੰਗ ਪਾਲਿਸੀ ਖਿਲਾਫ਼ ਇਸ ਧਰਨੇ ‘ਚ ਸ਼ਾਮਲ ਮੀਡੀਆ ਨਾਲ ਗੱਲਬਾਤ ਕਰ ਰਹੇ ਸੀ। ਜਿੱਥੇ ਉਹ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੂੰ ਨੂੰ ਚੱਕਰ ਆ ਗਏ। ਨਾਲ ਖੜ੍ਹੇ ਸਾਥੀਆਂ ਨੇ ਉਨ੍ਹਾਂ ਨੂੰ ਸੰਭਾਲਿਆ। ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।

spot_img
spot_img

Share post:

Popular

More like this
Related

शिक्षा और स्वास्थ्य सेवाओं के विस्तार पर सरकार का जोर- मुख्यमंत्री नायब सिंह सैनी

250 सीएम-ईईई स्कूल, 900 विद्यालयों में आईसीटी लैब की...

हरियाणा सरकार के नायाब 2 साल: विकसित हरियाणा के संकल्प को मिली नई गति

👉संकल्प-पत्र के 217 में से 76 संकल्प दो वर्ष...