ਸੋਨੂ ਸੂਦ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਹੋਣਗੇ ਪੇਸ਼

Date:

spot_img

Ludhiana News: ਬਾਲੀਵੁੱਡ ਅਦਾਕਾਰ ਸੋਨੂ ਸੂਦ ਨੂੰ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਲੁਧਿਆਣਾ ਦੀ ਅਦਾਲਤ ਨੇ 29 ਜਨਵਰੀ ਨੂੰ ਸੋਨੂ ਸੂਦ ਦੇ ਖਿਲਾਫ ਗੈਰ ਜਮਾਨਤੀ ਵਾਰੰਟ ਜਾਰੀ ਕੀਤੇ ਸਨ। ਦਰਅਸਲ ਲੁਧਿਆਣਾ ਵਿਚ ਇੱਕ ਮਲਟੀ ਲੈਵਲ ਮਾਰਕੀਟਿੰਗ ਕੰਪਨੀ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਕੰਪਨੀ ਨੇ ਸੋਨੂ ਸੂਦ ਨੂੰ ਬਰਾਂਡ ਅੰਬੈਂਸਰ ਬਣਾਇਆ ਸੀ। ਅਦਾਲਤ ਨੇ ਗਵਾਹੀ ਲਈ ਸੋਨੂ ਸੂਦ ਨੂੰ ਸੰਮਣ ਭੇਜਿਆ ਸੀ ਪਰ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਇਆ।

ਇਹ ਵੀ ਪੜ੍ਹੋ  ਬਠਿੰਡਾ-ਗੋਨਿਆਣਾ ਰੋਡ ’ਤੇ ਸਬਜੀ ਨਾਲ ਲੱਦੀ ਟਰਾਲੀ ਨੂੰ ਟਰੱਕ ਨੇ ਮਾਰੀ ਟੱਕਰ; ਇੱਕ ਦੀ ਹੋਈ ਮੌ+ਤ

ਸੋਨੂ ਸੂਦ ਮੂਲ ਰੂਪ ਵਿੱਚ ਪੰਜਾਬ ਦੇ ਜ਼ਿਲ੍ਹਾ ਮੋਗਾ ਦਾ ਰਹਿਣ ਵਾਲਾ ਹੈ। ਹਾਲਾਂਕਿ ਹੁਣ ਉਹ ਮੁੰਬਈ ਵਿੱਚ ਰਹਿੰਦਾ ਹੈ ਇਸ ਤੋਂ ਪਹਿਲਾਂ ਹਰਿਆਣਾ ਦੇ ਸੋਨੀਪਤ ਚ ਬਾਲੀਵੁੱਡ ਅਦਾਕਾਰ ਸ਼੍ਰੇਅਸ ਤਲਪੜੇ ਅਤੇ ਅਲੋਕ ਨਾਥ ਦੇ ਖਿਲਾਫ ਵੀ ਐਫਆਰਆਈ ਦਰਜ਼ ਹੋ ਚੁੱਕੀ ਹੈ ਜਿਸ ਵਿੱਚ ਕੰਪਨੀ ਦੇ ਮੁੱਖ ਮਹਿਮਾਨ ਵਜੋਂ ਸੋਨੂ ਸੂਦ ਦਾ ਨਾਂ ਸਾਹਮਣੇ ਆਇਆ ਸੀ ਪਰ ਐਫਆਰਆਈ ਵਿੱਚ ਸੋਨੂ ਸੂਦ ਦਾ ਨਾਮ ਸ਼ਾਮਿਲ ਨਹੀਂ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Canada News: ਕੈਨੇਡਾ ਏਅਰ ਫੋਰਸ ’ਚ ਅਫ਼ਸਰ ਬਣਿਆ ਪੰਜਾਬ ਦਾ ਨੌਜਵਾਨ ਹਰਜੋਤ ਸਿੰਘ

Canada News: ਜਿਸ ਘਰ ਦੀਆਂ ਪਿਛਲੀਆਂ ਪੀੜ੍ਹੀਆਂ ਨੇ ਦੇਸ਼...

Punjab Police Recruitment 2026: ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਭਰਤੀਆਂ!

Punjab Police Recruitment 2026: ਪੰਜਾਬ ਵਿੱਚ ਪੁਲਿਸ ਦੀ ਨੌਕਰੀ...