Muktsar News: ਵਧੀਆ ਡਿਊਟੀ ਅਤੇ ਵਧੀਆ ਕਾਰਗੁਜ਼ਾਰੀ ਕਰਨ ’ਤੇ ਮਨਵਿੰਦਰ ਬੀਰ ਸਿੰਘ ਐਸ.ਪੀ (ਪੀ.ਬੀ.ਆਈ) ਅਤੇ ਅਵਤਾਰ ਸਿੰਘ ਰਾਜਪਾਲ ਡੀ.ਐਸ.ਪੀ ਗਿੱਦੜਬਾਹਾ ਨੂੰ ਡੀ.ਜੀ.ਪੀ ਗੋਰਵ ਯਾਦਵ ਵੱਲੋਂ ਡੀ.ਜੀ.ਪੀ (3ommendation) ਡਿਸਕ ਨਾਲ ਸਨਮਾਨਿਤ ਕੀਤਾ ਗਿਆ।
ਅੱਜ ਪਰੇਡ ਦੌਰਾਨ ਐਸ.ਐਸ.ਪੀ ਤੁਸ਼ਾਰ ਗੁਪਤਾ ਵੱਲੋਂ ਉਕਤ ਦੋਨਾਂ ਅਧਿਕਾਰੀਆਂ ਦੇ ਡਿਸਕ ਲਗਾ ਕੇ ਵਧਾਈ ਦਿੱਤੀ ਗਈ। ਇਸ ਮੌਕੇ ਮਨਮੀਤ ਸਿੰਘ ਢਿੱਲੋ ਐਸ.ਪੀ (ਡੀ), ਜਸਪਾਲ ਸਿੰਘ ਡੀਐਸਪੀ ਲੰਬੀ, ਨਵੀਨ ਕੁਮਾਰ ਡੀ.ਐਸ.ਪੀ, ਅਮਨਦੀਪ ਸਿੰਘ ਡੀ.ਐਸ.ਪੀ(ਐਚ), ਸੁਖਜੀਤ ਸਿੰਘ ਡੀ.ਐਸ.ਪੀ, ਰਸ਼ਪਾਲ ਸਿੰਘ ਡੀ.ਐਸ.ਪੀ ਹਾਜਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਐਸ.ਪੀ ਮਨਵਿੰਦਰਬੀਰ ਸਿੰਘ ਅਤੇ ਡੀ.ਐਸ.ਪੀ ਅਵਤਾਰ ਸਿੰਘ ਡੀ.ਜੀ.ਪੀ ਡਿਸਕ ਨਾਲ ਸਨਮਾਨਿਤ"