ਰਾਸ਼ਟਰਮੰਡਲ ਸੰਸਦੀ ਸੰਘ ਦੀ 68ਵੀਂ ਕਾਨਫਰੰਸ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਸ਼ਿਰਕਤ

Date:

spot_img

👉ਕਾਮਨਵੈਲਥ ਦੇਸ਼ਾਂ ਵਿਚਕਾਰ ਸੰਸਦੀ ਸਹਿਯੋਗ ਮਜ਼ਬੂਤ ਕਰਨ ‘ਤੇ ਦਿੱਤਾ ਜ਼ੋਰ
Chandigarh News: ਬਾਰਬਾਡੋਸ ਦੀ ਰਾਜਧਾਨੀ ਬ੍ਰਿਜਟਾਊਨ ਵਿਖੇ ਚੱਲ ਰਹੀ ਰਾਸ਼ਟਰਮੰਡਲ ਸੰਸਦੀ ਸੰਘ (Commonwealth Parliamentary Association-CPA) ਦੀ 68ਵੀਂ ਜਨਰਲ ਅਸੈਂਬਲੀ ਦੇ ਪੰਜਵੇਂ ਦਿਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼ਿਰਕਤ ਕੀਤੀ।ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਰਾਸ਼ਟਰਮੰਡਲ ਸੰਸਦੀ ਸੰਘ ਦੀ ਇਹ ਕਾਨਫਰੰਸ ਕਾਮਨਵੈਲਥ ਦੇਸ਼ਾਂ ਵਿਚਕਾਰ ਸੰਸਦੀ ਸਹਿਯੋਗ, ਭਾਈਚਾਰੇ ਅਤੇ ਲੋਕਤੰਤਰਕ ਮੁੱਲਾਂ ਨੂੰ ਹੋਰ ਮਜ਼ਬੂਤ ਕਰਨ ਦਾ ਮਹੱਤਵਪੂਰਨ ਮੰਚ ਹੈ।

ਇਹ ਵੀ ਪੜ੍ਹੋ ਕਾਂਗਰਸੀ ਆਗੂ ਪੀ. ਚਿਤੰਬਰਮ ਦੇ ਬਿਆਨ ਤੇ ‘ਆਪ’ MP ਮਲਵਿੰਦਰ ਸਿੰਘ ਕੰਗ ਤੇ MLA ਇੰਦਰਬੀਰ ਸਿੰਘ ਨਿੱਝਰ ਨੇ ਦਿੱਤਾ ਸਖ਼ਤ ਪ੍ਰਤੀਕਰਮ

ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਬੈਠਕਾਂ ਵਿਸ਼ਵ ਪੱਧਰ ‘ਤੇ ਹੋ ਰਹੀਆਂ ਸੰਸਦੀ ਪ੍ਰਕਿਰਿਆਵਾਂ ਅਤੇ ਨਵੀਨਤਾਵਾਂ ਨੂੰ ਸਮਝਣ ਦਾ ਮੌਕਾ ਪ੍ਰਦਾਨ ਕਰਦੀਆਂ ਹਨ।ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਅਜਿਹੇ ਅਨੁਭਵ ਵੱਖ-ਵੱਖ ਵਿਧਾਨ ਸਭਾਵਾਂ ਵਿੱਚ ਚੰਗੇ ਸ਼ਾਸਨ ਅਤੇ ਲੋਕ ਕੇਂਦਰਿਤ ਨੀਤੀਆਂ ਦੇ ਲਾਗੂ ਕਰਨ ਵਿੱਚ ਸਹਾਇਕ ਸਾਬਤ ਹੁੰਦੇ ਹਨ।ਸਪੀਕਰ ਨੇ ਕਾਮਨਵੈਲਥ ਦੇ ਹੋਰ ਦੇਸ਼ਾਂ ਦੇ ਪ੍ਰਤਿਨਿਧੀਆਂ ਨਾਲ ਵੀ ਵਿਚਾਰ ਸਾਂਝੇ ਕੀਤੇ ਅਤੇ ਪੰਜਾਬ ਵਿਧਾਨ ਸਭਾ ਵਿੱਚ ਚੱਲ ਰਹੇ ਸੁਧਾਰਾਂ ਬਾਰੇ ਜਾਣਕਾਰੀ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Amritsar ਵਿੱਚ ਤਿੰਨ ਨਾਬਾਲਗਾਂ ਸਣੇ 7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

👉ਅਪਰਾਧਿਕ ਅਨਸਰਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ ਗ੍ਰਿਫ਼ਤਾਰ...

ਪੁਲਿਸ ਨੇ ਅਮਨ ਸ਼ਾਂਤੀ ਬਣਾਈ ਰੱਖਣ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ : ਡੀ.ਆਈ.ਜੀ. ਹਰਜੀਤ ਸਿੰਘ

👉ਸ਼ਹੀਦ ਪੁਲਿਸ ਵਾਲਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਦਾ...