ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ

Date:

spot_img

Chandigarh News:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 355ਵੇਂ ਜਨਮ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਦੇ ਨਾਲ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਵਿਧਾਇਕ ਫੌਜਾ ਸਿੰਘ ਸਰਾਰੀ, ਸਕੱਤਰ ਪੰਜਾਬ ਵਿਧਾਨ ਸਭਾ ਰਾਮ ਲੋਕ ਖਟਾਨਾ ਅਤੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ।ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਇੱਕ ਮਹਾਨ ਯੋਧਾ ਸਨ ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

ਬਾਬਾ ਬੰਦਾ ਸਿੰਘ ਬਹਾਦਰ ਜੀ ਪੰਜਾਬ ਵਿੱਚ ਪਹਿਲੇ ਸਿੱਖ ਰਾਜ ਦੇ ਸੰਸਥਾਪਕ ਸਨ ਜਿਨ੍ਹਾਂ ਨੇ ਜ਼ਿਮੀਂਦਾਰੀ ਪ੍ਰਣਾਲੀ ਨੂੰ ਖਤਮ ਕੀਤਾ ਅਤੇ ਜ਼ਮੀਨ ਵਾਹੁਣ ਵਾਲਿਆਂ ਨੂੰ ਮਾਲਕੀ ਅਧਿਕਾਰ ਪ੍ਰਦਾਨ ਕੀਤੇ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੀਆਂ ਯਾਦਾਂ ਹਮੇਸ਼ਾ ਸਾਡੇ ਦਿਲਾਂ ਵਿੱਚ ਰਹਿਣਗੀਆਂ ਅਤੇ ਸਾਨੂੰ ਉਨ੍ਹਾਂ ਵੱਲੋਂ ਦਿਖਾਏ ਗਏ ਮਾਰਗ ‘ਤੇ ਚੱਲਣਾ ਚਾਹੀਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Parvinder Singh Jhota Murder Case; Punjab Govt ਦਾ ਵੱਡਾ Action, DSP ਤੇ Drug Insp ਮੁਅੱਤਲ

Mansa News: Parvinder Singh Jhota Murder Case; Punjab Govt...

ਪ੍ਰਮੁੱਖ ਸਕੱਤਰ ਵੱਲੋਂ ਦਾਣਾ ਮੰਡੀ ਬਠਿੰਡਾ ਵਿਖੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ

👉ਬਠਿੰਡਾ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਤੇਜ਼ੀ ਨਾਲ ਜਾਰੀ,...