ਇੰਤਕਾਲਾਂ ਦੇ ਬਕਾਇਆ ਕੇਸਾਂ ਦੇ ਨਿਪਟਾਰੇ ਸਬੰਧੀ ਸਪੈਸ਼ਲ ਕੈਂਪ ਆਯੋਜਿਤ : ਜਸਪ੍ਰੀਤ ਸਿੰਘ

Date:

spot_img

24 ਅਗਸਤ ਨੂੰ 1160 ਕੇਸਾਂ ਦਾ ਕੀਤਾ ਨਿਪਟਾਰਾ
ਬਠਿੰਡਾ, 24 ਅਗਸਤ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਇੰਤਕਾਲਾਂ ਦੀ ਪੈਡੰਸੀ ਦੇ ਮੱਦੇਨਜ਼ਰ 24 ਅਗਸਤ ਨੂੰ ਤਹਿਸੀਲ ਤੇ ਸਬ ਤਹਿਸੀਲ ਪੱਧਰ ’ਤੇ ਸਪੈਸ਼ਲ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਮੌਕੇ 1160 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।

ਬਠਿੰਡਾ ਦੀ ਗ੍ਰੀਨ ਸਿਟੀ ਦੇ ਸ਼੍ਰੀ ਕ੍ਰਿਪਾਲੂ ਕੁੰਜ ਆਸ਼ਰਮ ’ਚ ਧੂਮਧਾਮ ਨਾਲ ਮਨਾਇਆ ਜਾਵੇਗਾ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਊਹਾਰ

ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਬਠਿੰਡਾ ਵਿਖੇ 190, ਰਾਮਪੁਰਾ ਫੂਲ 259, ਮੌੜ 161, ਤਲਵੰਡੀ ਸਾਬੋ 289, ਸੰਗਤ 64, ਭਗਤਾ ਭਾਈਕਾ 85, ਨਥਾਣਾ 59 ਅਤੇ ਗੋਨਿਆਣਾ ਮੰਡੀ ਵਿਖੇ 53 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਗਾਏ ਜਾਣ ਵਾਲੇ ਇਨ੍ਹਾਂ ਕੈਂਪਾਂ ਦਾ ਮੁੱਖ ਮੰਤਵ ਪੈਡਿੰਗ ਪਏ ਇੰਤਕਾਲਾਂ ਦਾ ਨਿਪਟਾਰਾਂ ਕਰਨਾ ਹੈ, ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

spot_img
spot_img
spot_img

Share post:

Popular

More like this
Related

ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ 7 ਹਲਕਿਆਂ ‘ਚ ਨਵੇਂ ਇੰਚਾਰਜ਼ ਨਿਯੁਕਤ, ਦੇਖੋ list

ਕਿਸਾਨ ਸੰਘਰਸ਼ ਦੌਰਾਨ ਮੁੱਖ ਚਿਹਰਾ ਬਣੇ ਜੱਗੀ ਬਾਬੇ ਨੂੰ...

CM Bhagwant Singh Mann ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ

👉* ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ...

ਵੋਟਿੰਗ ਮਸ਼ੀਨਾਂ ਦੀ ਕੀਤੀ ਗਈ ਫਸਟ ਲੈਵਲ ਚੈਕਿੰਗ

Bathinda News: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ-2027 ਦੇ...