spot_img

13 ਅਪ੍ਰੈਲ ਨੂੰ ਹੁਸੈਨੀਵਾਲਾ ਵਿਖੇ ਵਿਸਾਖੀ ਦੇ ਮੇਲੇ ਲਈ ਚੱਲਣਗੀਆਂ ਵਿਸ਼ੇਸ਼ ਰੇਲ ਗੱਡੀਆਂ – ਡਿਪਟੀ ਕਮਿਸ਼ਨਰ

Date:

spot_img

ਲੋਕਾਂ ਨੂੰ ਰੇਲ ਸੇਵਾ ਦਾ ਲਾਭ ਉਠਾਉਣ ਦੀ ਅਪੀਲ
Ferozepur News:13 ਅਪ੍ਰੈਲ 2025 ਨੂੰ ਹੁਸੈਨੀਵਾਲਾ ਫਿਰੋਜ਼ਪੁਰ ਵਿਖੇ ਵਿਸਾਖੀ ਮੇਲੇ ਵਿੱਚ ਵਿਚ ਲੋਕਾਂ ਦੇ ਆਉਣ ਜਾਣ ਲਈ ਸਪੈਸ਼ਲ ਰੇਲ ਗੱਡੀਆਂ ਚਲਾਈਆਂ ਜਾ ਰਹੀਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ ਨੇ ਦੱਸਿਆ ਕਿ ਲੋਕਾਂ ਦੇ ਮੇਲੇ ਵਿਚ ਆਉਣ-ਜਾਣ ਦੀ ਸਹੂਲਤ ਲਈ ਰੇਲਵੇ ਵਿਭਾਗ ਵੱਲੋਂ ਵਿਸ਼ੇਸ਼ ਰੇਲ ਗੱਡੀਆਂ ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਤੋਂ ਫ਼ਿਰੋਜ਼ਪੁਰ ਸ਼ਹਿਰ ਰੇਲਵੇ ਸਟੇਸ਼ਨ ਤੋ ਹੁੰਦੇ ਹੋਏ ਹੁਸੈਨੀਵਾਲਾ ਲਈ ਸਵੇਰੇ 9.00 ਵਜੇ, 10.30 ਵਜੇ, 11.55 ਵਜੇ, ਬਾਅਦ ਦੁਪਹਿਰ 1.50 ਵਜੇ, 3.30 ਵਜੇ ਅਤੇ ਸ਼ਾਮ 5.00 ਵਜੇ ਚੱਲਣਗੀਆਂ ਅਤੇ ਹੁਸੈਨੀਵਾਲਾ ਤੋਂ ਫ਼ਿਰੋਜ਼ਪੁਰ ਸ਼ਹਿਰ ਰੇਲਵੇ ਸਟੇਸ਼ਨ ਹੁੰਦੇ ਹੋਏ ਫ਼ਿਰੋਜ਼ਪੁਰ ਛਾਉਣੀ ਲਈ ਸਵੇਰੇ 9.40 ਵਜੇ, 11.10 ਵਜੇ, ਬਾਅਦ ਦੁਪਹਿਰ 12.45 ਵਜੇ, 2.40 ਵਜੇ, ਸ਼ਾਮ 4.20 ਵਜੇ ਅਤੇ 6.00 ਵਜੇ ਚੱਲਣਗੀਆਂ।ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਹੁਸੈਨੀਵਾਲਾ ਵਿਖੇ ਵਿਸਾਖੀ ਮੇਲੇ ਤੇ ਆਉਣ-ਜਾਣ ਲਈ ਉਹ ਰੇਲ ਗੱਡੀ ਦਾ ਲਾਭ ਜ਼ਰੂਰ ਉਠਾਉਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img

Share post:

Popular

More like this
Related

DAV Run ; शांति, एकता, अनुशासन एवं राष्ट्रवाद का संदेश

Bathinda News: DAV Public School में शांति, अखंडता, अनुशासन...

CM Nayab Singh Saini 4 से 6 अक्टूबर तक सिंगापुर दौरे पर

👉निवेश, नवाचार और वैश्विक साझेदारी के नए अवसरों को...