ਸ੍ਰੀ ਮੁਕਤਸਰ ਪੁਲਿਸ ਵਾਹਨ ਚੋਰ ਗਿਰੋਹ ਦਾ ਪਰਦਾਫ਼ਾਸ; 15 ਮੋਟਰਸਾਈਕਲ ਤੇ ਐਕਟਿਵਾ ਸਹਿਤ 2 ਗ੍ਰਿਫ਼ਤਾਰ

Date:

spot_img

Muktsar News:ਸ੍ਰੀ ਮੁਕਤਸਰ ਸਾਹਿਬ ਦੇ ਐਸ.ਐੱਸ.ਪੀ. ਡਾ. ਅਖਿਲ ਚੌਧਰੀ ਅਤੇ ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਮੁਕਤਸਰ ਨਵੀਨ ਕੁਮਾਰ ਦੀ ਅਗਵਾਈ ਹੇਠ ਚੋਰੀਆਂ ਦੀਆਂ ਵਧਦੀਆਂ ਘਟਨਾਵਾਂ ‘ਤੇ ਨਕੇਲ ਕੱਸਣ ਲਈ ਪੁਲਿਸ ਵਲੋਂ ਵਿੱਢੀ ਕਾਰਵਾਈ ਤਹਿਤ ਮੁੱਖ ਅਫਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੇ ਇੰਸਪੈਕਟਰ ਜਸਕਰਨਦੀਪ ਸਿੰਘ ਵੱਲੋਂ ਇੱਕ ਚੋਰ ਗਿਰੋਹ ਦਾ ਪਰਦਾਫ਼ਾਸ ਕਰਦਿਆਂ ਚੋਰੀ ਦੇ 15 ਮੋਟਰਸਾਈਕਲ ਤੇ ਐਕਟਿਵਾ ਸਹਿਤ 2 ਮੁਲਜਮਾਂ ਨੂੰ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ ਸਰਹੱਦੋਂ ਪਾਰ ਤਸਕਰੀ; ਪੰਜਾਬ ਪੁਲਿਸ ਵੱਲੋਂ 8 ਪਿਸਤੌਲ, 1 ਕਿੱਲੋ ਹੈਰੋਇਨ ਤੇ 2.9 ਲੱਖ ਦੀ ਡਰੱਗ ਮਨੀ ਸਹਿਤ 3 ਗ੍ਰਿਫ਼ਤਾਰ

ਮੁਲਜਮਾਂ ਦੀ ਪਹਿਚਾਣ ਗੁਰਦਿੱਤ ਸਿੰਘ ਉਰਫ ਗੁਰੀ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਰਾਹੁਲ ਸਿੰਘ ਉਰਫ ਰਵੀ ਜਿਲ੍ਹਾ ਫਾਜ਼ਿਲਕਾ ਵਜੋ ਹੋਈ ਹੈ।ਚੌਕੀ ਬੱਸ ਸਟੈਂਡ ਦੇ ਇੰਚਾਰਜ ਏ.ਐਸ.ਆਈ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਗੁਰਦਿੱਤ ਸਿੰਘ ਉਰਫ ਗੁਰੀ ਪਾਸੋਂ ਕੁਲ 06 ਅਤੇ ਰਾਹੁਲ ਸਿੰਘ ਉਰਫ ਰਵੀ ਦੀ ਨਿਸ਼ਾਨਦੇਹੀ ‘ਤੇ 09 ਹੋਰ ਮੋਟਰਸਾਇਕਲ ਬਰਾਮਦ ਕੀਤੇ ਗਏ।ਪੁਲਿਸ ਵੱਲੋਂ ਪੁਛਗਿਛ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026:ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾ ਕੇ ਆਖ਼ਰੀ ਲੀਗ ਮੈਚ ਜਿੱਤਿਆ

👉ਰਾਊਂਡ ਰੌਬਿਨ ਪੂਲ ਵਿੱਚ ਸਿਖ਼ਰ 'ਤੇ ਰਹੀ ਭਾਰਤੀ ਟੀਮ 👉ਮੁੱਖ...

25 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਵਿਜੀਲੈਂਸ ਨੇ ਰੰਗੇ ਹੱਥੀ ਚੁੱਕਿਆ

Sangrur News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

AAP ਛੱਡ BJP ‘ਚ ਜਾਣ ਵਾਲੇ ਸਾਬਕਾ ਵਿਧਾਇਕ ‘ਤੇ ਬਰਗਾੜੀ ਕਾਂਡ ਦੇ ਸ਼ਹੀਦ ਦੇ ਪੁੱਤਰ ਵੱਲੋਂ ਗੰਭੀਰ ਦੋਸ਼

👉ਸੁਖਰਾਜ ਸਿੰਘ ਨਿਆਮੀਵਾਲਾ ਨੇ ਚੁੱਕੇ ਸਵਾਲ,ਕਿਹਾ 'ਮੇਰੇ ਪਿਤਾ ਦੇ...

Bathinda ‘ਚ ਲਾਪਰਵਾਹ PRTC ਡਰਾਈਵਰ ਨੇ ਸਾਬਕਾ ਫ਼ੌਜੀ ਦੇ ਘਰ ਦਾ ਬੁਝਾਇਆ ਚਿਰਾਗ..

Bathinda News: ਬੀਤੇ ਕੱਲ ਬਠਿੰਡਾ-ਮਲੋਟ ਰੋਡ 'ਤੇ ਬੱਲੂਆਣਾ ਨਜ਼ਦੀਕ...