Tuesday, February 3, 2026

ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵੱਡੀ ਕਾਰਵਾਈ,4 ਦਿਨਾਂ ਵਿੱਚ 19 ਮੁਕਦਮੇ ਦਰਜ ਕਰਕੇ 29 ਵਿਅਕਤੀਆਂ ਨੂੰ ਕੀਤਾ ਕਾਬੂ

Date:

spot_img

Muktsar News: ਐਸ.ਐਸ.ਐਸ.ਪੀ ਡਾ ਅਖਿਲ ਚੌਧਰੀ ਵੱਲੋਂ ਨਸ਼ਿਆਂ ਖਿਲਾਫ ਮਹਿਮ ਵਿਡੀ ਗਈ ਹੈ, ਜਿਸ ਤਹਿਤ ਜਿਲੇ ਦੀਆਂ ਚਾਰੇ ਸਬ-ਡਵੀਜ਼ਨਾਂ ਵਿੱਚ ਸਰਚ ਅਭਿਆਨ ਚਲਾਇਆ ਜਾ ਰਿਹਾ ਉੱਥੇ ਹੀ ਕਾਸੋ ਆਪਰੇਸ਼ਨ ਕਰਕੇ ਨਸ਼ੇ ਵੇਚਣ ਵਾਲਿਆਂ ਖਿਲਾਫ ਕਾਨੂਨੀ ਕਾਰਵਾਈ ਕੀਤੀ ਜਾ ਰਹੀ ਹੈ।ਐਸ.ਐਸ.ਪੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ 04 ਦਿਨਾਂ ਵਿੱਚ ਵੱਖ-ਵੱਖ ਥਾਣਿਆਂ ਅੰਦਰ 19 ਮੁਕਦਮੇ ਦਰਜ ਕਰਕੇ 29 ਵਿਅਕਤੀਆਂ ਨੂੰ ਕੀਤਾ ਕਾਬੂ ਕੀਤਾ,

ਇਹ ਵੀ ਪੜ੍ਹੋ  ਮੋਗਾ ਪੁਲਿਸ ਵੱਲੋ 1 ਕੁਆਟਿੰਲ ਡੋਡੇ ਪੋਸਤ ਅਤੇ ਪੰਜ ਲੱਖ ਦੀ ਡਰੱਗ ਮਨੀ ਸਹਿਤ 1 ਕਾਬੂ

ਜਿਨਾਂ ਪਾਸੋਂ 3025 ਨਸ਼ੀਲੀਆਂ ਗੋਲੀਆਂ, 200 ਗ੍ਰਾਮ ਅਫ਼ੀਮ, 130 ਗ੍ਰਾਮ ਹੈਰੋਇਨ,150 ਨਸ਼ੀਲੇ ਕੈਪਸੂਲ ਅਤੇ 6 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਨਾਲ ਹੀ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ, ਜੇਕਰ ਤੁਸੀਂ ਕੋਈ ਜਾਣਕਾਰੀ ਸਾਡੇ ਨਾਲ ਸਾਂਝੀ ਕਰਨਾ ਚਾਹੁੰਦੇ ਹੋ ਤਾਂ ਸਾਡੇ ਪੁਲਿਸ ਕੰਟਰੋਲ ਰੂਮ ਦੇ ਹੈਲਪਲਾਈਨ ਨੰਬਰ 80549-42100 ਤੇ ਜਾਣਕਾਰੀ ਦੇ ਸਕਦੇ ਹੋ, ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...