spot_img

ਐਸ.ਐਸ.ਡੀ. ਗਰਲਜ ਕਾਲਜ ਵਲੋਂ ਵਿਸ਼ਵ ਏਡਜ਼ ਦਿਵਸ ਮੌਕੇ ਸਮਾਗਮ ਆਯੋਜਿਤ

Date:

spot_img

ਬਠਿੰਡਾ, 1 ਦਸੰਬਰ: ਸਥਾਨਕ ਐਸ.ਐਸ.ਡੀ. ਗਰਲਜ ਕਾਲਜ ਦੇ ਐਨ.ਐਸ.ਐਸ. ਯੂਨਿਟਾਂ ਅਤੇ ਰੈਡ ਰਿਬਨ ਕਲੱਬ ਵੱਲੋਂ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਅਤੇ ਪ੍ਰੋਗਰਾਮ ਅਫਸਰ ਐਨ.ਐਸ.ਐਸ. ਡਾ. ਸਿਮਰਜੀਤ ਕੌਰ ਤੇ ਮੈਡਮ ਗੁਰਮਿੰਦਰ ਜੀਤ ਕੌਰ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ 1 ਦਸੰਬਰ ਨੂੰ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ। ਐਨ. ਐਸ. ਐਸ ਵਲੰਟੀਅਰਾਂ ਨੂੰ ਕੱਢੀ ਗਈ ਏਡਜ਼ ਚੇਤਨਾ ਰੈਲੀ ਦੌਰਾਨ ਉਹਨਾਂ ਨੇ ਐਚ. ਆਈ. ਵੀ ਨੂੰ ਫੈਲਾਉਣ ਵਾਲੇ ਕਾਰਨਾ ’ਤੇ ਵੀ ਚਾਨਣਾ ਪਾਇਆ ।

ਨੌਜਵਾਨ ਆਪਣੇ ਮਾਪਿਆਂ ਨਾਲ ਕੁੱਝ ਸਮਾਂ ਜਰੂਤ ਬਿਤਾਉਣ: ਡਿਪਟੀ ਕਮਿਸ਼ਨਰ

ਪ੍ਰੋਗਰਾਮ ਅਫਸਰ ਮੈਡਮ ਗੁਰਮਿੰਦਰ ਜੀਤ ਕੌਰ ਨੇ ਦੱਸਿਆ ਕਿ ਏਡਜ਼ ਤੋਂ ਬਚਣ ਲਈ ਹਰ ਭਾਰਤ ਵਾਸੀ ਦਾ ਜਾਗਰੂਕ ਹੋਣਾ ਅਤਿ ਜਰੂਰੀ ਹੈ। ਇਸ ਮੌਕੇ ਕਾਲਜ ਪ੍ਰਧਾਨ ਐਡਵੋਕੇਟ ਸੰਜੈ ਗੋਇਲ, ਕਾਲਜ ਸਕੱਤਰ ਵਿਕਾਸ ਗਰਗ ਅਤੇ ਕਾਲਜ ਦੇ ਪ੍ਰਿੰਸੀਪਲ ਵੱਲੋਂ ਐਨ.ਐਸ.ਐਸ. ਯੂਨਿਟਾਂ ਨੂੰ ਅਜਿਹੀਆਂ ਜਾਗਰੂਕ ਰੈਲੀਆਂ ਕੱਢਣ ਲਈ ਪ੍ਰੇਰਿਤ ਕੀਤਾ ਗਿਆ ।

 

spot_img

Share post:

Popular

More like this
Related

DAV Run ; शांति, एकता, अनुशासन एवं राष्ट्रवाद का संदेश

Bathinda News: DAV Public School में शांति, अखंडता, अनुशासन...

CM Nayab Singh Saini 4 से 6 अक्टूबर तक सिंगापुर दौरे पर

👉निवेश, नवाचार और वैश्विक साझेदारी के नए अवसरों को...