spot_img

ਐਸਐਸਡੀ ਗਰਲਜ਼ ਕਾਲਜ ਦਾ ਬੀ.ਕਾਮ-ਭਾਗ ਦੂਜਾ (ਆਨਰਸ) ਸਮੈਸਟਰ-ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ

Date:

spot_img

ਬਠਿੰਡਾ, 2 ਦਸੰਬਰ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਹਾਲ ਹੀ ਵਿੱਚ ਬੀ.ਕਾਮ-2 (ਆਨਰਸ) ਚੌਥੇ ਸਮੈਸਟਰ ਦੇ ਐਲਾਨੇ ਨਤੀਜੇ ਵਿਚ ਸਥਾਨਕ ਐਸਐਸਡੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਕਾਲਜ਼ ਦੇ ਬੁਲਾਰੇ ਨੇ ਦਸਿਆ ਕਿ 37 ਵਿਦਿਆਰਥੀਆਂ ਵਿੱਚੋਂ 31 ਲੜਕੀਆਂ ਨੇ 70% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।

ਬਠਿੰਡਾ ਸ਼ਹਿਰ ਦੇ ਅਜੀਤ ਰੋਡ ’ਤੇ ਨਹੀਂ ਚੱਲ ਸਕਣਗੀਆਂ ਕਾਰਾਂ ਤੇ ਜੀਪਾਂ,ਸ਼ਹਿਰ ’ਚ ਹੈਵੀ ਵਹੀਕਲਾਂ ਦਾ ਦਾਖਲਾ ਕੀਤਾ ਬੰਦ

ਸੁਖਦੀਪ ਕੌਰ ਨੇ 86.17% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਨਿਸ਼ਾ ਨੇ 85.67% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਸ਼ਰੂਤੀ ਅਤੇ ਨਤਾਸ਼ਾ ਨੇ 85.5% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਧਾਨ ਐਡਵੋਕੇਟ ਸੰਜੇ ਗੋਇਲ, ਜਨਰਲ ਸਕੱਤਰ ਵਿਕਾਸ ਗਰਗ ਅਤੇ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਡਾ. ਪੋਮੀ ਬਾਂਸਲ ਮੁਖੀ ਪੀ. ਜੀ. ਵਿਭਾਗ ਕਾਮਰਸ ਅਤੇ ਉਹਨਾਂ ਦੀ ਸਮੁੱਚੀ ਅਧਿਆਪਕਾਂ ਦੀ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ।

 

spot_img

Share post:

Popular

More like this
Related

DAV Run ; शांति, एकता, अनुशासन एवं राष्ट्रवाद का संदेश

Bathinda News: DAV Public School में शांति, अखंडता, अनुशासन...

CM Nayab Singh Saini 4 से 6 अक्टूबर तक सिंगापुर दौरे पर

👉निवेश, नवाचार और वैश्विक साझेदारी के नए अवसरों को...