SSD Girls College Bathinda ਵਿਖੇ ਐਨ.ਐਸ.ਐਸ. ਦਿਵਸ ਮਨਾਇਆ

Date:

spot_img

Bathinda News: SSD Girls College Bathinda ਦੇ NSS ਯੂਨਿਟਾਂ ਵੱਲੋਂ ਐਨ.ਐਸ.ਐਸ. ਦਿਵਸ ਉਤਸ਼ਾਹ ਅਤੇ ਸਮਰਪਣ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਦੋਵੇਂ ਐਨ.ਐਸ.ਐਸ. ਯੂਨਿਟਾਂ ਦੇ ਲਗਭਗ 180 ਵਲੰਟੀਅਰਾਂ ਨੇ ਸਰਗਰਮ ਭਾਗੀਦਾਰੀ ਕੀਤੀ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਐਨ.ਐਸ.ਐਸ. ਨਾਲ ਜੁੜ ਕੇ ਸਮਾਜ ਸੇਵਾ ਅਤੇ ਲੋਕ-ਭਲਾਈ ਦੇ ਕਾਰਜਾਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ 👉ਭਾਜਪਾ ਦੇ ਸਾਬਕਾ ਮੰਤਰੀ ਨੂੰ ਮਹਿਲਾ ਕਮਿਸ਼ਨ ਦਾ ਨੋਟਿਸ ਜਾਰੀ, ਜਾਣੋਂ ਮਾਮਲਾ

ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਵਿੱਚ ਸੇਵਾ, ਅਨੁਸ਼ਾਸਨ, ਜ਼ਿੰਮੇਵਾਰੀ ਅਤੇ ਸਮਾਜਿਕ ਚੇਤਨਾ ਦੀ ਭਾਵਨਾ ਪੈਦਾ ਕਰਨ ਵਿੱਚ ਐਨ.ਐਸ.ਐਸ. ਦੀ ਮਹੱਤਵਪੂਰਨ ਭੂਮਿਕਾ ਹੈ। ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਡਾ. ਸਿਮਰਜੀਤ ਕੌਰ ਨੇ ਵਲੰਟੀਅਰਾਂ ਨੂੰ ਐਨ.ਐਸ.ਐਸ. ਦੇ ਉਦੇਸ਼ਾਂ, ਮਹੱਤਤਾ ਅਤੇ ਸਮਾਜ ਪ੍ਰਤੀ ਇਸ ਦੀ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਮੈਡਮ ਗੁਰਮਿੰਦਰ ਜੀਤ ਕੌਰ ਵੱਲੋਂ ਸਮੂਹ ਐਨ.ਐਸ.ਐਸ. ਵਲੰਟੀਅਰਾਂ ਨੂੰ ਨਿਰਸਵਾਰਥ ਸੇਵਾ ਦੀ ਭਾਵਨਾ ਨਾਲ ਸਮਾਜਿਕ ਕਾਰਜਾਂ ਵਿੱਚ ਭਾਗ ਲੈਣ,ਸਮਾਜ ਦੀ ਭਲਾਈ, ਦੇਸ਼ ਦੀ ਏਕਤਾ ਅਤੇ ਲੋਕ-ਸੇਵਾ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਸਹੁੰ ਚੁਕਾਈ ਗਈ ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਚੋਣਾਂ ਤੋਂ ਐਨ ਪਹਿਲਾਂ Capt ਦਾ ਅਹਿਮ ਬਿਆਨ; BJP ਤੋਂ ਜਤਾਈ ਨਾਖੁਸ਼ੀ!

Chandigarh News : ਪੰਜਾਬ ਦੀ ਸਿਆਸਤ ਵਿਚ ਲੰਮਾ ਸਮਾਂ...

ਭਾਜਪਾ ਦੇ ਸਾਬਕਾ ਮੰਤਰੀ ਨੂੰ ਮਹਿਲਾ ਕਮਿਸ਼ਨ ਦਾ ਨੋਟਿਸ ਜਾਰੀ, ਜਾਣੋਂ ਮਾਮਲਾ

ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ...