Bathinda News: SSD Girls College Bathinda ਵਿਖੇ ਪ੍ਰਿੰਸੀਪਲ ਡਾ. ਨੀਰੂ ਗਰਗ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਐਨ. ਐਸ. ਐਸ. ਯੂਨਿਟਾਂ ਅਤੇ ਰੈੱਡ ਰਿਬਨ ਕਲੱਬਾਂ ਵੱਲੋਂ 19 ਜੂਨ, 2026 ਨੂੰ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ । ਜਿਸ ਦੀ ਸਰਪ੍ਰਸਤੀ ਕਾਲਜ ਦੇ ਵਾਇਸ ਪ੍ਰਿੰਸੀਪਲ ਡਾ. ਪੋਮੀ ਬਾਂਸਲ, ਐਨ. ਐਸ. ਐਸ ਪ੍ਰੋਗਰਾਮ ਅਫ਼ਸਰਾਂ ਡਾ. ਸਿਮਰਜੀਤ ਕੌਰ, ਮੈਡਮ ਗੁਰਮਿੰਦਰ ਜੀਤ ਕੌਰ ਅਤੇ ਮੈਡਮ ਰੇਖਾ ਰਾਣੀ (ਸਕੂਲ ਦੇ ਐਨ.ਐਸ.ਐਸ. ਪ੍ਰੋਗਰਾਮ ਅਫਸਰ) ਨੇ ਕੀਤੀ ।
ਇਹ ਵੀ ਪੜ੍ਹੋ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਬਠਿੰਡਾ ਦੀ ਸ਼ਰਾਬ ਫ਼ੈਕਟਰੀ ‘ਚ ਬੁਝਾਈ ਅੱਗ
ਇਸ ਮੌਕੇ ਬਣਵਾਏ ਗਏ ਪੋਸਟਰਾਂ ਦਾ ਵਿਸ਼ਾ ਜੇ ਨਸ਼ੇ ਨੂੰ ਅਪਣਾਓਗੇ, ਜਿਉਂਦੇ ਜੀਅ ਮਰ ਜਾਓਗੇ ਰੱਖਿਆ ਗਿਆ । ਇਸ ਸਮਾਗਮ ਵਿੱਚ ਲੱਗਭਗ 20 ਵਲੰਟੀਅਰ ਅਤੇ ਅਧਿਆਪਕ ਸ਼ਾਮਿਲ ਰਹੇ । ਕਾਲਜ ਪ੍ਰਧਾਨ ਸ਼੍ਰੀ ਸੰਜੇ ਗੋਇਲ, ਜਨਰਲ ਸਕੱਤਰ ਸ਼੍ਰੀ ਵਿਕਾਸ ਗਰਗ ਅਤੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਵੱਲੋਂ ਸਮਾਜਿਕ ਬੁਰਾਈਆਂ ਦੇ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਆਪਣਾ ਸਹਿਯੋਗ ਦੇਣ ਦਾ ਵਾਅਦਾ ਕੀਤਾ ਗਿਆ ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


