Thursday, April 16, 2026
spot_img
spot_img

SSD Girls College Bathinda ਦੀਆਂ ਵਿਦਿਆਰਥਣਾਂ ਨੇ BA ਦੇ ਨਤੀਜਿਆਂ ਵਿੱਚ ਮਾਰੀਆਂ ਮੱਲਾਂ

Date:

spot_img

Bathinda News: SSD Girls College Bathinda ਸ੍ਰੀ ਸਨਾਤਨ ਧਰਮ ਗਰਲਜ਼ ਕਾਲਜ (ਆਟੋਨੋਮਸ ਦਰਜੇ ਵਾਲੀ ਸੰਸਥਾ) ਦੀਆਂ ਵਿਦਿਆਰਥਣਾਂ ਨੇ ਪੰਜਾਬੀ ਯੂਨੀਵਰਸਿਟੀ ਵੱਲੋਂ ਅੰਡਰ ਗ੍ਰੈਜੂਏਟ ਦਸੰਬਰ 2025 ਸੈਸ਼ਨ ਨਾਲ ਸੰਬੰਧਿਤ ਪ੍ਰੀਖਿਆ ਨਤੀਜੇ ਅਧਿਕਾਰਿਤ ਤੌਰ ‘ਤੇ ਘੋਸ਼ਿਤ ਕੀਤੇ ਹਨ। ਇਨ੍ਹਾਂ ਨਤੀਜਿਆਂ ਦੌਰਾਨ ਬੀ.ਏ. ਭਾਗ ਤੀਜਾ ਸਮੈਸਟਰ ਪੰਜਵਾਂ ਦੀ ਪ੍ਰੀਖਿਆ ਵਿੱਚ ਗੁਰਸ਼ਰਨ ਕੌਰ ਨੇ 88.20% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ,ਜਦਕਿ ਸਨੇਹਾ ਸਿੰਗਲਾ ਨੇ 88% ਨਾਲ ਦੂਜਾ ਅਤੇ ਯਾਦਵੀ ਨੇ 87.82% ਨਾਲ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੇ ਉੱਤਮ ਅਕਾਦਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ।

ਇਹ ਵੀ ਪੜ੍ਹੋ Moga ‘ਚ ਤੇਜ਼ ਰਫ਼ਤਾਰ ਸਕਾਰਪੀਓ ਨੇ ਦੁਕਾਨ ‘ਤੇ ਖੜ੍ਹੇ ਨੌਜਵਾਨਾਂ ਨੂੰ ਦਰੜਿਆ, ਇੱਕ ਦੀ ਮੌ+ਤ

ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਵਿਦਿਆਰਥੀਆਂ ਨੂੰ ਵਧੀਆ ਪ੍ਰਦਰਸ਼ਨ ਲਈ ਵਧਾਈ ਦਿੰਦਿਆਂ ਉਹਨਾਂ ਨੂੰ ਭਵਿੱਖ ਵਿੱਚ ਵੀ ਲਗਾਤਾਰ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜਤਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸੰਜੇ ਗੋਇਲ ਅਤੇ ਜਨਰਲ ਸਕੱਤਰ ਸ਼੍ਰੀ ਵਿਕਾਸ ਗਰਗ ਨੇ ਵਿਦਿਆਰਥੀਆਂ ਦੀ ਸਫ਼ਲਤਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਮਾਪਿਆਂ ਨੂੰ ਵੀ ਇਸ ਉਪਲੱਬਧੀ ਲਈ ਵਧਾਈ ਦਿੱਤੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਹੱਦਬੰਦੀ ਪੰਜਾਬ ਵਰਗੇ ਸੂਬਿਆਂ ‘ਤੇ ਭਾਜਪਾ ਦਾ ਲੁੱਕ ਕੇ ਹਮਲਾ: ਰਾਜਾ ਵੜਿੰਗ

👉ਸਿਆਸੀ ਭੇਦਭਾਵ ਖ਼ਿਲਾਫ਼ ਵੱਡੇ ਪੱਧਰ 'ਤੇ ਜਨ ਅੰਦੋਲਨ ਕਰਨ...

ਟਰੇਡਰਜ਼ ਕਮਿਸ਼ਨ ਦੀ ਬੈਠਕ ਮੌਕੇ ਡਿਪਟੀ ਕਮਿਸ਼ਨਰ ਨੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ

👉ਕਿਹਾ, ਭਗਵੰਤ ਮਾਨ ਸਰਕਾਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ...