WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸਿੱਖਿਆ

ਐਸ.ਐਸ.ਡੀ. ਗਰਲਜ਼ ਕਾਲਜ ਹੋਸਟਲ ਨਾਈਟ ਹਸਤਾ Pronto ਵਿਦਾਇਗੀ ਪਾਰਟੀ ਦਾ ਆਯੋਜਨ

ਬਠਿੰਡਾ,29 ਅਪ੍ਰੈਲ: ਐਸ.ਐਸ.ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਹੋਸਟਲ ਦੇ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ਇੱਕ ਯਾਦਗਾਰੀ ਵਿਦਾਇਗੀ ਪਾਰਟੀ (ਹਸਤਾ Pronto) ਦਿੱਤੀ । ਪਾਰਟੀ ਦੀ ਸ਼ੁਰੂਆਤ ਸ਼ਮਾਂ ਰੌਸ਼ਨ ਕਰਨ ਉਪਰੰਤ ਕੇਕ ਕੱਟਣ ਦੀ ਰਸਮ ਅਦਾ ਕੀਤੀ ਗਈ । ਇਸਤੋਂ ਬਾਅਦ ਤਿਲਕ ਰਸਮ ਨਿਭਾਈ ਗਈ । ਵਿਦਾਇਗੀ ਪਾਰਟੀ ਵਿੱਚ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ੍ਰੀ ਸੰਜੇ ਗੋਇਲ ਅਤੇ ਬੀ.ਐੱਡ ਦੇ ਸਕੱਤਰ ਸ਼੍ਰੀ ਦੁਰਗੇਸ਼ ਜਿੰਦਲ ਵਿਸ਼ੇਸ਼ ਤੌਰ ‘ਤੇ ਪਹੁੰਚੇ । ਇਸ ਮੌਕੇ ਜਿੱਥੇ ਵਿਦਿਆਰਥਣਾਂ ਦੁਆਰਾ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ, ਉੱਥੇ ਮਿਸ ਹੌਸਟਲਰ ਦੀ ਚੋਣ ਲਈ ਮੁਕਾਬਲੇ ਕਰਵਾਏ ਗਏ।

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ “ਵਾਤਾਵਰਣ ਸਿੱਖਿਆ ਪ੍ਰੋਗਰਾਮ ਪ੍ਰੋਜੈਕਟ”ਦੀ ਸਮਾਪਤੀ ਮੌਕੇ ਸ਼ਾਨਦਾਰ ਪ੍ਰਦਰਸ਼ਨੀ ਦਾ ਆਯੋਜਨ

ਜਿਨ੍ਹਾਂ ਵਿੱਚੋਂ ਜੇਤੂਆਂ ਦੀ ਚੋਣ ਕਰਨ ਲਈ ਨਿਰਣਾਇਕ ਮੰਡਲ ਵਿੱਚ ਐਸ.ਐਸ.ਡੀ. ਵਿੱਟ ਦੇ ਸ਼੍ਰੀਮਤੀ ਮਨੀਸ਼ਾ ਭਟਨਾਗਰ, ਐਸ.ਐਸ. ਡੀ ਗਰਲਜ਼ ਕਾਲਜ ਦੇ ਡਾ. ਪੌਮੀ ਬਾਂਸਲ ਅਤੇ ਡਾ. ਤਰੂ ਮਿੱਤਲ ਹਾਜ਼ਰ ਰਹੇ । ਵੱਖ-ਵੱਖ ਰਾਊਂਡਾ ਦੇ ਅਧਾਰ ਤੇ ਗਗਨਦੀਪ ਕੌਰ ਮਿਸ ਹੌਸਟਲਰ ਚੁਣੀ ਗਈ ਅਤੇ ਮਿਸ ਮਨਵੀਰ ਕੌਰ ਤੇ ਮਿਸ ਗਗਨਦੀਪ ਕੌਰ ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਹਾਸਿਲ ਕੀਤਾ । ਪ੍ਰਿੰਸੀਪਲ ਡਾ. ਨੀਰੂ ਗਰਗ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਉਹਨਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ । ਕਾਲਜ ਪ੍ਰਧਾਨ ਸ਼੍ਰੀ ਸੰਜੈ ਗੋਇਲ ਨੇ ਹੌਸਟਲ ਵਾਰਡਨ ਮੈਡਮ ਸੋਨੀਆ ਅਤੇ ਸਮੂਹ ਹੋਸਟਲ ਕਮੇਟੀ ਨੂੰ ਇਸ ਸ਼ਾਨਦਾਰ ਪ੍ਰੋਗਰਾਮ ਦੀ ਵਧਾਈ ਦਿੱਤੀ ।

Related posts

ਵਾਤਾਵਰਨ ਪ੍ਰਤੀ ਜਾਗਰੂਕ ਕਰਨ ਲਈ ਗੁਰੁ ਕਾਸ਼ੀ ਯੂਨੀਵਰਸਿਟੀ ਨੂੰ ਮਿਲਿਆ ਰਾਸ਼ਟਰੀ ਪ੍ਰੋਜੈਕਟ ਮਿਲਿਆ

punjabusernewssite

ਡੀਏਵੀ ਸਕੂਲ ’ਚ ਅੱਠ ਰੋਜ਼ਾ ਸਪਰਿੰਗ ਕੈਂਪ ਦਾ ਹੋਇਆ ਸਮਾਪਤ ਸਮਾਰੋਹ

punjabusernewssite

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਨੇ ‘ਰਾਸਟਰੀ ਗਣਿਤ ਦਿਵਸ 2021‘ ਮਨਾਇਆ

punjabusernewssite