23 Views
ਬਠਿੰਡਾ, 27 ਜਨਵਰੀ: ਸਥਾਨਕ ਐਸ. ਐਸ. ਡੀ. ਗਰਲਜ਼ ਕਾਲਜ ਵਿਖੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ ਹੇਠ ਐਨ. ਐਸ. ਐਸ. ਪ੍ਰੋਗਰਾਮ ਅਫ਼ਸਰਾਂ ਡਾ. ਸਿਮਰਜੀਤ ਕੌਰ, ਮੈਡਮ ਗੁਰਮਿੰਦਰ ਜੀਤ ਕੌਰ ਦੀ ਰਹਿਨੁਮਾਈ ਹੇਠ ਅਧੀਨ “ਸਵੱਛ ਭਾਰਤ ਸਵੱਸਥ ਭਾਰਤ”ਮਿਸ਼ਨ ਤਹਿਤ ਸੱਤ ਰੋਜ਼ਾ ਐਨ. ਐਸ. ਐਸ. ਕੈਂਪ ਦੇ ਦੂਜੇ ਦਿਨ ਗਣਤੰਤਰ ਦਿਵਸ ਮਨਾਉਂਦੇ ਹੋਏ ਵਲੰਟੀਅਰਾਂ ਵੱਲੋਂ ਦੇਸ਼ ਭਗਤੀ ਦੇ ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।
ਦੋਸਤ ਨਾਲ ਦੋਸਤੀ ਟੁੱਟਣ ਦੇ ‘ਗੁੱਸੇ’ ’ਚ ਦੂਜੇ ਦੋਸਤ ਦਾ ਕੀਤਾ ਕਤਲ
ਇਸਤੋਂ ਇਲਾਵਾ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਐਨ. ਐਸ. ਐਸ. ਵਲੰਟੀਅਰ ਜਨਸੀ ਅਤੇ ਭੂਮੀ ਨੇ ਮੰਚ ਦਾ ਸੰਚਾਲਨ ਕੀਤਾ ਨਿਹਾਰਿਕਾ ਅਤੇ ਸੁਹਾਨਾ ਨੇ ਕੈਂਪ ਦੇ ਪਹਿਲੇ ਦਿਨ ਦੇ ਪਹਿਲੇ ਦਿਨ ਦੇ ਪਹਿਲੇ, ਦੂਜੇ ਅਤੇ ਤੀਜੇ ਸੈਸ਼ਨ ਬਾਰੇ ਜਾਣਕਾਰੀ ਸਾਂਝੀ ਕੀਤੀ ।
Share the post "ਐਸਐਸਡੀ ਗਰਲਜ਼ ਕਾਲਜ ’ਚ ਸੱਤ ਰੋਜ਼ਾ ਐਨ. ਐਸ. ਐਸ. ਕੈਂਪ ਦੇ ਦੂਜੇ ਦਿਨ ਗਣਤੰਤਰਾ ਦਿਵਸ ਮਨਾਇਆ"