ਬਠਿੰਡਾ 30 ਜਨਵਰੀ: ਜਿਲ੍ਹਾ ਬਠਿੰਡਾ ਲਈ ਮਾਣ ਵਾਲੀ ਗੱਲ ਹੈ ਕਿ ਇਲਾਕੇ ਦੀ ਨਾਮਵਰ ਸੰਸਥਾ ਐਸ.ਐਸ.ਡੀ. ਗਰਲਜ਼ ਕਾਲਜ ਬਠਿੰਡਾ ਦੀ ਬੀ.ਏ. ਭਾਗ ਤੀਜਾ ਦੀ ਵਿਦਿਆਰਥਣ ਖੁਸ਼ੀ ਲਖੇਰਾ ਨੇ ਮਿਤੀ 18-01-2025 ਜਨਵਰੀ ਨੂੰ ਜੈਪੁਰ ਵਿੱਚ ਹੋ ਰਹੀਆ ਖੇਡਾਂ ਵਿੱਚ ਗੋਲ਼ਡ ਮੈਡਲ ਹਾਸਲ ਕਰਕੇ ਆਪਣੇ ਕਾਲਜ ਦਾ ਨਾਮ ਰੌਸ਼ਨ ਕੀਤਾ । ਖੁਸ਼ੀ ਲਖੇਰਾ ਦੀ ਇਸ ਪ੍ਰਾਪਤੀ ਤੇ ਕਾਲਜ ਦੇ ਪ੍ਰਧਾਨ ਸੰਜੇ ਗੋਇਲ ਅਤੇ ਕਾਲਜ ਦੇ ਪ੍ਰਿੰਸੀਪਲ ਡਾ.ਨੀਰੂ ਗਰਗ ਜੀ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਅਧਿਆਪਕਾਂ ਪ੍ਰੋ. ਰਾਜਪਾਲ ਕੌਰ ਨੂੰ ਵਧਾਈ ਦਿੱਤੀ ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite