MBA ਵਿੱਚ SSD WIT ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

Date:

spot_img

ਬਠਿੰਡਾ, 12 ਅਗਸਤ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਘੋਸ਼ਿਤ ਕੀਤੇ ਗਏ ਐਮ.ਬੀ.ਏ ਭਾਗ ਦੂਜਾ ਸਮੈਸਟਰ ਚੌਥਾ ਦੇ ਨਤੀਜੇ ਵਿੱਚ ਐਸ.ਐਸ.ਡੀ. ਵਿਮੈੱਨਜ਼ ਇੰਸਟੀਚਿਊਟ ਆਫ ਟੈਕਨਾਲੋਜੀ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਮਨਪ੍ਰੀਤ ਕੌਰ ਨੇ 9.07 ਐਸ.ਜੀ.ਪੀ.ਏ ਲੈ ਕੇ ਪਹਿਲਾ ਸਥਾਨ, ਰੁੰਪਾ ਸਮੰਤਾ ਨੇ 8.93 ਐਸ.ਜੀ.ਪੀ.ਏ ਲੈ ਕੇ ਦੂਜਾ ਸਥਾਨ, ਤਮੰਨਾ ਸਿੰਗਲਾ ਨੇ 8.86 ਐਸ.ਜੀ.ਪੀ.ਏ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਨੀਰੂ ਗਰਗ, ਕਾਲਜ ਪ੍ਰਧਾਨ ਐਡਵੋਕੇਟ ਸੰਜੇ ਗੋਇਲ ਅਤੇ ਮੈਨੇਂਜਮੈਂਟ ਵਿਭਾਗ ਦੀ ਫੈਕਲਟੀ ਨੇ ਵਿਦਿਆਰਥਣਾਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।

 

spot_img
spot_img

Share post:

Popular

More like this
Related

समाधान शिविरों में आने वाली समस्याओं का प्राथमिकता के आधार पर करें समाधान – मुख्यमंत्री

👉*समाधान शिविर सरकार की फ्लैगशिप योजना, गत वर्ष के...

दूसरे राज्यों की सीमा से आने वाले बाजरा एवं धान पर कड़ी निगरानी रखें – मुख्यमंत्री

👉*सरकार किसानों का एक एक दाना खरीदेगी* Haryana News: हरियाणा...