ਐਸ.ਐਸ.ਡੀ.ਵਿਟ ਬੀ.ਸੀ.ਏ ਭਾਗ ਤੀਜਾ ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ

Date:

spot_img

ਬਠਿੰਡਾ, 2 ਜੁਲਾਈ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਘੋਸ਼ਿਤ ਕੀਤੇ ਗਏ ਬੀ.ਸੀ.ਏ ਭਾਗ ਤੀਜਾ ਸਮੈਸਟਰ ਪੰਜਵਾਂ ਦੇ ਨਤੀਜੇ ਵਿੱਚ ਐਸ.ਐਸ.ਡੀ. ਵਿਮੈੱਨਜ਼ ਇੰਸਟੀਚਿਊਟ ਆਫ ਟੈਕਨਾਲੋਜੀ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਅੰਜਲੀ ਸਿੰਗਲਾ ਨੇ 79.67 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ, ਆਂਚਲ ਗਰਗ ਨੇ 79 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਸਥਾਨ, ਇਸ਼ਾ ਨੇ 78.33 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਨੀਰੂ ਗਰਗ ਅਤੇ ਕਾਲਜ ਪ੍ਰਧਾਨ ਐਡਵੋਕੇਟ ਸੰਜੇ ਗੋਇਲ ਨੇ ਵਿਦਿਆਰਥਣਾਂ ਅਤੇ ਕੰਪਿਊਟਰ ਸਾਇੰਸ ਵਿਭਾਗ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।

 

LEAVE A REPLY

Please enter your comment!
Please enter your name here

spot_img

Share post:

Popular

More like this
Related

Mohali News: ਪਿਆਰ ‘ਚ ਅੰਨ੍ਹੇ ਆਸ਼ਕ ਨੇ ਕੀਤਾ ਪ੍ਰੇਮਿਕਾ ਦਾ ਕ.ਤ.ਲ..! ਵੀਡੀਓ ਵਾਇਰਲ

Mohali News: ਮੋਹਾਲੀ ਦੇ ਫੇਜ਼-11 ਇਲਾਕੇ ਵਿੱਚ ਇਕ ਨਿੱਜੀ...

Amritsar Police ਨੂੰ ਮਿਲੀ ਵੱਡੀ ਸਫਲਤਾ; 1 ਕਿੱਲੋ ਹੈਰੋਇਨ ਤੇ 5 ਪਿਸਤੌਲਾਂ ਸਮੇਤ ਅੱਧੀ ਦਰਜਨ ਕਾਬੂ

Amritsar News: Amritsar Police; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ...

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...