ਬਠਿੰਡਾ, 19 ਦਸੰਬਰ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਘੋਸ਼ਿਤ ਕੀਤੇ ਗਏ ਐਮ.ਸੀ.ਏ ਭਾਗ ਪਹਿਲਾ ਸਮੈਸਟਰ ਦੂਜਾ ਦੇ ਨਤੀਜੇ ਵਿੱਚ ਐਸ.ਐਸ.ਡੀ. ਵਿਮੈੱਨਜ਼ ਇੰਸਟੀਚਿਊਟ ਆਫ ਟੈਕਨਾਲੋਜੀ ਦਾ ਨਤੀਜਾ ਸ਼ਾਨਦਾਰ ਰਿਹਾ।ਵਿਦਿਆਰਥਣ ਪਿੰਕਜੀਤ ਕੌਰ ਨੇ 9.33 ਐਸ.ਜੀ.ਪੀ.ਏ ਲੈ ਕੇ ਪਹਿਲਾ ਸਥਾਨ,ਇੰਦਰਜੀਤ ਕੌਰ ਨੇ 8.67
ਇਹ ਵੀ ਪੜ੍ਹੋ ਜੰਮੂ-ਕਸ਼ਮੀਰ ’ਚ ਫ਼ੌਜ ਤੇ ਅੱਤਵਾਦੀਆਂ ’ਚ ਮੁਕਾਬਲਾ, ਪੰਜ ਅੱਤਵਾਦੀ ਕੀਤੇ ਢੇਰ
ਐਸ.ਜੀ.ਪੀ.ਏ ਲੈ ਕੇ ਦੂਜਾ ਸਥਾਨ,ਹਰਵਿੰਦਰ ਕੌਰ, ਖੁਸ਼ਬੂ ਸੈਨੀ ਅਤੇ ਹਰਮਨ ਨੇ 8.33 ਐਸ.ਜੀ.ਪੀ.ਏ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਨੀਰੂ ਗਰਗ, ਕਾਲਜ ਪ੍ਰਧਾਨ ਐਡਵੋਕੇਟ ਸੰਜੇ ਗੋਇਲ ਅਤੇ ਕੰਪਿਊਟਰ ਸਾਇੰਸ ਵਿਭਾਗ ਦੀ ਫੈਕਲਟੀ ਨੇ ਵਿਦਿਆਰਥਣਾਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK