Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਬਠਿੰਡਾ

ਐੱਸਐੱਸਪੀ ਨੇ ਵਧੀਆ ਕਾਰਗੁਜਾਰੀ ਵਾਲੇ ਪੁਲਿਸ ਮੁਲਾਜਮਾਂ ਨੂੰ ਡੀ.ਜੀ.ਪੀ ਡਿਸਕ ਤੇ ਨਗਦ ਇਨਾਮਾਂ ਨਾਲ ਕੀਤਾ ਸਨਮਾਨਿਤ

38 Views

ਮਿਹਨਤ ਅਤੇ ਲਗਨ ਨਾਲ ਡਿਊਟੀ ਕਰਨ ਤੇ ਦਿੱਤਾ ਜਾਵੇਗਾ ਮਾਣ ਸਤਿਕਾਰ: ਹਰਮਨਬੀਰ ਗਿੱਲ
ਬਠਿੰਡਾ, 3 ਮਾਰਚ: ਅਪਣੀਆਂ ਵਿਲੱਖਣ ਗਤੀਵਿਧੀਆਂ ਦੇ ਨਾਲ ਜ਼ਿਲ੍ਹਾ ਪੁਲਿਸ ਨੂੰ ਵਧੀਆ ਕੰਮ ਕਰਨ ਲਈ ਉਤਸ਼ਾਹਤ ਕਰਨ ਵਾਲੇ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਹੁਣ ਜਨਰਲ ਪਰੇਡ ਦੌਰਾਨ ਵਧੀਆ ਕਾਰਗੁਜਾਰੀ ਵਾਲੇ ਪੁਲਿਸ ਮੁਲਾਜਮਾਂ ਨੂੰ ਡੀ.ਜੀ.ਪੀ ਡਿਸਕ,ਲੋਕਲ ਰੈਂਕ, ਨਗਦ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਥਾਨਕ ਪੁਲਿਸ ਲਾਈਨਜ਼ ਵਿਖੇ ਮੁਲਾਜਮਾਂ ਨੂੰ ਤੰਦਰੁਸਤ ਅਤੇ ਫਿੱਟ ਰੱਖਣ ਲਈ ਕਰਵਾਈ ਇਸ ਪਰੇਡ ਵਿੱਚ ਕੁੱਲ 1020 ਮੁਲਾਜਮਾਂ ਨੇ ਸਮੂਲੀਅਤ ਕੀਤੀ।

ਕੈਪਟਨ ਤੋਂ ਬਾਅਦ ਜਾਖੜ ਵੀ ਅਕਾਲੀ-ਭਾਜਪਾ ਗਠਜੋੜ ਦੇ ਹੱਕ ‘ਚ ਨਿੱਤਰੇ

ਜਿਸ ਵਿਚ ਇੱਕ ਪੁਲਿਸ ਮੁਲਾਜਮ ਨੂੰ ਇੱਕ ਲੋਕਲ ਰੈਂਕ ਏ.ਐੱਸ.ਆਈ, 31 ਡੀ.ਜੀ.ਪੀ ਡਿਸਕ, 5 ਡੀ.ਜੀ.ਪੀ ਕਲਾਸ-1 ਸਰਟੀਫਿਕੇਟ ਦੇ ਨਾਲ ਨਗਦ ਇਨਾਮ ਦੀ ਰਾਸ਼ੀ, 2 ਏ.ਡੀ.ਜੀ.ਪੀ ਕਲਾਸ-1 ਸਰਟੀਫਿਕੇਟ ਦਿੱਤੇ ਗਏ। ਇਹ ਸਰਟੀਫਿਕੇਟ ਜਿਲ੍ਹੇ ਦੇ ਵੱਖ-ਵੱਖ ਮੁਕੱਦਮਿਆਂ ਵਿੱਚ ਦੋਸ਼ੀਆਂ ਨੂੰ ਟਰੇਸ ਕਰਕੇ ਅਤੇ ਵਧੀਆ ਰਿਕਵਰੀ ਅਤੇ ਵੱਖ-ਵੱਖ ਮੁਕੱਦਮਿਆਂ ਵਿੱਚ ਭਗੌੜਾ ਹੋਏ ਅਪਰਾਧੀਆਂ ਨੂੰ ਗ੍ਰਿਫਤਾਰ ਕਰਕੇ ਸ਼ਲਾਘਾਯੋਗ ਡਿਊਟੀ ਕਰਨ ਬਦਲੇ ਦਿੱਤੇ ਗਏ। ਉਨ੍ਹਾਂ ਇਸ ਮੌਕੇ ਕਿਹਾ ਕਿ ਜੋ ਪੁਲਿਸ ਅਫਸਰ ਆਪਣੀ ਡਿਊਟੀ ਲਗਨ ਅਤੇ ਸਖਤ ਮਿਹਨਤ ਨਾਲ ਕਰਦੇ ਹਨ, ਉਹਨਾਂ ਦੀ ਹੌਂਸਲਾ ਅਫਜਾਈ ਲਈ ਕੋਈ ਢਿੱਲ ਨਹੀ ਵਰਤੀ ਜਾਂਦੀ। ਇਸਤੋਂ ਇਲਾਵਾ ਪਰੇਡ ਦੌਰਾਨ ਸੀਨੀਅਰ ਅਧਿਕਾਰੀਆਂ ਵੱਲੋਂ ਮੁਲਾਜਮਾਂ ਦੀ ਵਰਦੀ ਦਾ ਅਤੇ ਪੁਲਿਸ ਦੇ ਸਰਕਾਰੀ ਵਾਹਨਾਂ ਦਾ ਨਿਰੀਖਣ ਕੀਤਾ ਗਿਆ।

ਲੋਕ ਸਭਾ ਚੋਣਾਂ: ਭਾਜਪਾ ਨੇ ਮੋਦੀ ਸਹਿਤ 195 ਉਮੀਦਵਾਰਾਂ ਦਾ ਕੀਤਾ ਐਲਾਨ

 

 

ਇਸ ਮੌਕੇ ਜਿਲ੍ਹਾ ਪੁਲਿਸ ਮੁਖੀ ਵੱਲੋਂ ਨਵੀਂ ਬਣੀ ਜੀ.ਓਜ਼ ਮੈੱਸ ਅਤੇ ਜਿਲ੍ਹਾ ਬਠਿੰਡਾ ਦੀਆਂ ਹੱਦਾ ਤੇ ਨਵੇਂ ਬਣਾਏ ਹਾਈਟੈੱਕ ਨਾਕਿਆਂ ਦਾ ਉਦਘਾਟਨ ਕੀਤਾ ਗਿਆ। ਪਰੇਡ ਤੋਂ ਬਾਅਦ ਐੱਸ.ਐੱਸ.ਪੀ ਬਠਿੰਡਾ ਵੱਲੋਂ ਮੁਲਾਜਮਾਂ ਦੀਆਂ ਦੁੱਖ-ਤਕਲੀਫਾਂ ਨੂੰ ਮੱਦੇਨਜਰ ਰੱਖਦੇ ਹੋਏ ਪੁਲਿਸ ਲਾਈਨਜ ਬਠਿੰਡਾ ਵਿਖੇ ਅਰਦਲ ਰੂਮ ਲਗਾਇਆ ਗਿਆ, ਜਿਸ ਵਿੱਚ ਪੁਲਿਸ ਮੁਲਾਜਮਾਂ ਦੀਆਂ ਦੁੱਖ-ਤਕਲੀਫਾਂ ਨੂੰ ਸੁਣਿਆਂ ਗਿਆਂ ਅਤੇ ਜਲਦੀ ਤੋਂ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।ਇਸਦੇ ਨਾਲ ਹੀ ਪੁਲਿਸ ਦੀ ਸਹੂਲਤ ਲਈ ਹਰ ਯੂਨਿਟ ਅਤੇ ਪੁਲਿਸ ਸਟੇਸ਼ਨ ਨੂੰ 30 ਫਰਿੱਜ ਵੰਡੇ ਗਏ। ਇਸ ਪਰੇਡ ਵਿੱਚ ਬਠਿੰਡਾ ਪੁਲਿਸ ਦੇ ਸਮੂਹ ਗਜਟਿਡ ਅਫਸਰਾਨ ਹਾਜਰ ਸਨ।

 

 

Related posts

ਚਿੱਟੇ ਦਾ ਕਹਿਰ: ਬਠਿੰਡਾ ’ਚ ਦੋ ਨੌਜਵਾਨਾਂ ਦੀ ਸ਼ੱਕੀ ਹਾਲਾਤਾਂ ’ਚ ਮੌਤ

punjabusernewssite

ਮੋਗਾ ਰੈਲੀ ਲਈ ਬਠਿੰਡਾ ਸ਼ਹਿਰੀ ਹਲਕੇ ’ਚੋਂ ਪਹਿਲਾਂ ਕਾਫ਼ਲਾ ਰਵਾਨਾ

punjabusernewssite

“ਕੇਂਦਰੀ ਮੰਤਰੀ ਵੱਲੋਂ ਪੰਜਾਬ ‘ਤੇ ਲਗਾਏ ਗਏ ਬੇਬੁਨਿਆਦ ਦੋਸ਼,ਸੂਬੇ ਨੂੰ ਆਰਥਿਕ ਤੌਰ ‘ਤੇ ਕਮਜ਼ੋਰ ਕਰਨ ਦੀ ਸਾਜ਼ਿਸ਼”- ਨੀਲ ਗਰਗ

punjabusernewssite