Tuesday, February 3, 2026

1 ਮਈ ਤੋਂ ਸ਼ੁਰੂ ਹੋਵੇਗਾ ਨਵਾਂ ਟੋਲ ਸਿਸਟਮ, ਫਾਸਟੈਗ ਵਾਲੇ ਰੱਖਣ ਖ਼ਾਸ ਧਿਆਨ

Date:

spot_img

India News : ਦੇਸ਼ ਭਰ ਦੇ ਲੋਕਾਂ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ। ਦਰਅਸਲ ਜਲਦ ਹੀ ਦੇਸ਼ ਵਿੱਚ ਹਾਈਵੇਅ ਯਾਤਰਾ ਦਾ ਤਜਰਬਾ ਪੂਰੀ ਤਰ੍ਹਾਂ ਬਦਲਣ ਵਾਲਾ ਹੈ। ਟੋਲ ਪਲਾਜ਼ਿਆਂ ‘ਤੇ ਲੰਬੀਆਂ ਕਤਾਰਾਂ, ਫਾਸਟੈਗ ਦੀਆਂ ਗ਼ਲਤੀਆਂ ਅਤੇ ਸਮੇਂ ਦੀ ਬਰਬਾਦੀ ਤੋਂ ਰਾਹਤ ਦੇਣ ਲਈ ਕੇਂਦਰ ਸਰਕਾਰ ਹੁਣ ਸੈਟੇਲਾਈਟ-ਅਧਾਰਤ ਟੋਲ ਸਿਸਟਮ ਸ਼ੁਰੂ ਕਰਨ ਜਾ ਰਹੀ ਹੈ। ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਸੋਮਵਾਰ ਨੂੰ ਸੰਕੇਤ ਦਿੱਤਾ ਕਿ ਸਰਕਾਰ ਅਗਲੇ 15 ਦਿਨਾਂ ਦੇ ਅੰਦਰ ਇੱਕ ਨਵੀਂ ਟੋਲ ਨੀਤੀ ਪੇਸ਼ ਕਰੇਗੀ, ਜੋ ਭਾਰਤ ਦੀ ਟੋਲ ਵਸੂਲੀ ਪ੍ਰਣਾਲੀ ਵਿੱਚ ਕ੍ਰਾਂਤੀ ਲਿਆ ਸਕਦੀ ਹੈ।

ਇਹ ਵੀ ਪੜ੍ਹੋ : ਮਜ਼ਦੂਰੀ ਦਰਾਂ ਵਿੱਚ ਵਾਧੇ ਨਾਲ ਮਜ਼ਦੂਰਾਂ ਨੂੰ ਇੱਕ ਸਾਲ ਅੰਦਰ 10 ਕਰੋੜ ਰੁਪਏ ਦਾ ਲਾਭ ਹੋਵੇਗਾ: ਲਾਲ ਚੰਦ ਕਟਾਰੂਚੱਕ

ਸਰਕਾਰ GPS ਅਧਾਰਤ ਟੋਲ ਸਿਸਟਮ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਵਧੇਰੀ ਜਾਣਕਾ੍ਰੀ ਦਿੰਦੇ ਹੋਏ ਗਡਕਰੀ ਨੇ ਕਿਹਾ ਕਿ ਇਸ ਨਵੀਂ ਨੀਤੀ ਦੇ ਲਾਗੂ ਹੋਣ ਤੋਂ ਬਾਅਦ ਟੋਲ ਸੰਬੰਧੀ ਲੋਕਾਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਹੱਲ ਹੋ ਜਾਵੇਗਾ। ਉਨ੍ਹਾਂ ਨੇ ਇਸ ਵੇਲੇ ਨੀਤੀ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ, ਪਰ ਸੰਕੇਤ ਸਪੱਸ਼ਟ ਹਨ – ਸਰਕਾਰ ਹੁਣ GPS-ਅਧਾਰਤ ਟੋਲ ਵਸੂਲੀ ਵੱਲ ਇੱਕ ਵੱਡਾ ਕਦਮ ਚੁੱਕਣ ਜਾ ਰਹੀ ਹੈ।

ਇਹ ਵੀ ਪੜ੍ਹੋ : 5 PPS ਅਫ਼ਸਰਾਂ ਦੇ ਹੋਏ ਤਬਾਦਲੇ, ਬਠਿੰਡਾ ‘ਚ ਇਸ ਅਫ਼ਸਰ ਨੂੰ ਮਿਲਿਆ ਚਾਰਜ

ਦੱਸ ਦਈਏ ਕਿ ਭਾਰਤ ਵਿੱਚ 2016 ਵਿੱਚ ਫਾਸਟੈਗ ਸਿਸਟਮ ਪੇਸ਼ ਕੀਤਾ ਗਿਆ ਸੀ, ਜੋ ਕਿ RFID ਤਕਨਾਲੋਜੀ ‘ਤੇ ਅਧਾਰਤ ਹੈ। ਹਾਲਾਂਕਿ, ਇਸਦੇ ਸੰਚਾਲਨ ਨੂੰ ਸਾਲਾਂ ਦੌਰਾਨ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਹੈ – ਜਿਵੇਂ ਕਿ ਬਹੁਤ ਜ਼ਿਆਦਾ ਟ੍ਰੈਫਿਕ, ਟੈਗ ਸਕੈਨਿੰਗ ਵਿੱਚ ਤਕਨੀਕੀ ਗਲਤੀਆਂ ਅਤੇ ਟੈਗ ਦੀ ਦੁਰਵਰਤੋਂ ਦੇ ਮਾਮਲੇ। ਇਨ੍ਹਾਂ ਸਮੱਸਿਆਵਾਂ ਦੇ ਕਾਰਨ ਸਰ

LEAVE A REPLY

Please enter your comment!
Please enter your name here

Share post:

spot_img

Popular

More like this
Related

ਪੰਜਾਬ ‘ਚ ਤੜਕਸਾਰ ਭਿਆਨਕ ਹਾਦਸਾ; 4 ਨੌਜਵਾਨਾਂ ਦੀ ਹੋਈ ਮੌ+ਤ

Hoshiarpur News: ਪੰਜਾਬ ਵਿਚ ਮੰਗਲਵਾਰ ਤੜਕਸਾਰ ਵਾਪਰੇ ਇੱਕ ਭਿਆਨਕ...

Bikram Majithia ਆਏ ਜੇਲ੍ਹ ਤੋਂ ਬਾਹਰ; ਵੱਡੀ ਗਿਣਤੀ ਵਿਚ ਸਮਰਥਕਾਂ ਨੇ ਕੀਤਾ ਸਵਾਗਤ

Nabha News: Bikram Majithia; ਜਾਇਦਾਦ ਤੋਂ ਵੱਧ ਆਮਦਨ ਬਣਾਉਣ...