SSD Girls College ਦੀ ਵਿਦਿਆਰਥਣ ਨੇ ਮੁੱਕੇਬਾਜ਼ੀ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ

0
90
+2

ਬਠਿੰਡਾ, 21 ਸਤੰਬਰ: ਸਥਾਨਕ ਐਸ ਐਸ ਡੀ ਗਰਲਜ਼ ਕਾਲਜ ਦੇ ਬੀ.ਏ. ਭਾਗ ਤੀਜੇ ਸਾਲ ਦੀ ਵਿਦਿਆਰਥਣ ਖੁਸ਼ੀ ਨੇ ‘ਖੇਡਾਂ ਵਤਨ ਪੰਜਾਬ ਦੀਆਂ – 2024’ ਦੌਰਾਨ ਉਮਰ ਵਰਗ-21 ਵਿੱਚ ਮੁੱਕੇਬਾਜ਼ੀ ਮੁਕਾਬਲੇ ’ਚ ਬਠਿੰਡੇ ਜਿਲੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਹੋਣਹਾਰ ਵਿਦਿਆਰਥਣ ਦੀ ਪ੍ਰਾਪਤੀ ’ਤੇ ਕਾਲਜ਼ ਕਮੇਟੀ ਪ੍ਰਧਾਨ ਐਡਵੋਕੇਟ ਸੰਜੇ ਗੋਇਲ ਅਤੇ ਜਨਰਲ ਸਕੱਤਰ ਵਿਕਾਸ ਗਰਗ ਸਹਿਤ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਸਹਾਇਕ ਪ੍ਰੋਫੈਸਰ ਰਾਜਪਾਲ ਕੌਰ (ਸਰੀਰਕ ਸਿੱਖਆ) ਤੇ ਵਿਦਿਆਰਥਣ ਨੂੰ ਇਸ ਉਪਲੱਬਧੀ ਲਈ ਵਧਾਈ ਦਿੱਤੀ ਹੈ।

 

+2

LEAVE A REPLY

Please enter your comment!
Please enter your name here